-
ਯਿਰਮਿਯਾਹ 36:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਫਿਰ ਉਨ੍ਹਾਂ ਨੇ ਉਹ ਕਾਗਜ਼ ਸਕੱਤਰ ਅਲੀਸ਼ਾਮਾ ਦੇ ਕਮਰੇ ਵਿਚ ਰੱਖ ਦਿੱਤਾ ਅਤੇ ਵਿਹੜੇ ਵਿਚ ਰਾਜੇ ਕੋਲ ਚਲੇ ਗਏ। ਉਨ੍ਹਾਂ ਨੇ ਰਾਜੇ ਨੂੰ ਸਾਰੀਆਂ ਗੱਲਾਂ ਦੱਸੀਆਂ ਜੋ ਉਨ੍ਹਾਂ ਨੇ ਸੁਣੀਆਂ ਸਨ।
-