-
ਯਿਰਮਿਯਾਹ 32:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਉਸ ਵੇਲੇ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਪਹਿਰੇਦਾਰਾਂ ਦੇ ਵਿਹੜੇ ਵਿਚ ਕੈਦ ਸੀ+ ਜੋ ਯਹੂਦਾਹ ਦੇ ਰਾਜੇ ਦੇ ਮਹਿਲ ਵਿਚ ਸੀ।
-
-
ਯਿਰਮਿਯਾਹ 33:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਜਦੋਂ ਯਿਰਮਿਯਾਹ ਅਜੇ ਪਹਿਰੇਦਾਰਾਂ ਦੇ ਵਿਹੜੇ ਵਿਚ ਕੈਦ ਹੀ ਸੀ, ਉਦੋਂ ਉਸ ਨੂੰ ਦੂਜੀ ਵਾਰ ਯਹੋਵਾਹ ਦਾ ਇਹ ਸੰਦੇਸ਼+ ਮਿਲਿਆ:
-
-
ਯਿਰਮਿਯਾਹ 38:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਉਨ੍ਹਾਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਪਾਣੀ ਦੇ ਕੁੰਡ ਵਿੱਚੋਂ ਬਾਹਰ ਕੱਢ ਲਿਆ। ਅਤੇ ਯਿਰਮਿਯਾਹ ਪਹਿਰੇਦਾਰਾਂ ਦੇ ਵਿਹੜੇ ਵਿਚ ਰਿਹਾ।+
-