ਯਿਰਮਿਯਾਹ 21:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜਿਹੜੇ ਇਸ ਸ਼ਹਿਰ ਵਿਚ ਰਹਿਣਗੇ, ਉਹ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਮਰਨਗੇ, ਪਰ ਜਿਹੜਾ ਵੀ ਬਾਹਰ ਜਾ ਕੇ ਖ਼ੁਦ ਨੂੰ ਕਸਦੀਆਂ ਦੇ ਹਵਾਲੇ ਕਰੇਗਾ ਜਿਨ੍ਹਾਂ ਨੇ ਤੁਹਾਡੀ ਘੇਰਾਬੰਦੀ ਕੀਤੀ ਹੋਈ ਹੈ, ਉਹ ਜੀਉਂਦਾ ਰਹੇਗਾ ਅਤੇ ਉਸ ਦੀ ਜਾਨ ਸਲਾਮਤ ਰਹੇਗੀ।”’*+ ਯਿਰਮਿਯਾਹ 27:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ+ ਨੂੰ ਵੀ ਇਹੀ ਕਿਹਾ: “ਜੇ ਤੁਸੀਂ ਆਪਣੀਆਂ ਧੌਣਾਂ ʼਤੇ ਬਾਬਲ ਦੇ ਰਾਜੇ ਦਾ ਜੂਲਾ ਰੱਖੋਗੇ ਅਤੇ ਉਸ ਦੀ ਅਤੇ ਉਸ ਦੇ ਲੋਕਾਂ ਦੀ ਗ਼ੁਲਾਮੀ ਕਰੋਗੇ, ਤਾਂ ਤੁਸੀਂ ਜੀਉਂਦੇ ਰਹੋਗੇ।+
9 ਜਿਹੜੇ ਇਸ ਸ਼ਹਿਰ ਵਿਚ ਰਹਿਣਗੇ, ਉਹ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਮਰਨਗੇ, ਪਰ ਜਿਹੜਾ ਵੀ ਬਾਹਰ ਜਾ ਕੇ ਖ਼ੁਦ ਨੂੰ ਕਸਦੀਆਂ ਦੇ ਹਵਾਲੇ ਕਰੇਗਾ ਜਿਨ੍ਹਾਂ ਨੇ ਤੁਹਾਡੀ ਘੇਰਾਬੰਦੀ ਕੀਤੀ ਹੋਈ ਹੈ, ਉਹ ਜੀਉਂਦਾ ਰਹੇਗਾ ਅਤੇ ਉਸ ਦੀ ਜਾਨ ਸਲਾਮਤ ਰਹੇਗੀ।”’*+
12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ+ ਨੂੰ ਵੀ ਇਹੀ ਕਿਹਾ: “ਜੇ ਤੁਸੀਂ ਆਪਣੀਆਂ ਧੌਣਾਂ ʼਤੇ ਬਾਬਲ ਦੇ ਰਾਜੇ ਦਾ ਜੂਲਾ ਰੱਖੋਗੇ ਅਤੇ ਉਸ ਦੀ ਅਤੇ ਉਸ ਦੇ ਲੋਕਾਂ ਦੀ ਗ਼ੁਲਾਮੀ ਕਰੋਗੇ, ਤਾਂ ਤੁਸੀਂ ਜੀਉਂਦੇ ਰਹੋਗੇ।+