-
ਕੂਚ 3:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਪਰ ਮੂਸਾ ਨੇ ਸੱਚੇ ਪਰਮੇਸ਼ੁਰ ਨੂੰ ਕਿਹਾ: “ਮੈਂ ਕੌਣ ਹਾਂ ਕਿ ਮੈਂ ਫ਼ਿਰਊਨ ਦੇ ਸਾਮ੍ਹਣੇ ਜਾਵਾਂ ਅਤੇ ਇਜ਼ਰਾਈਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵਾਂ?” 12 ਉਸ ਨੇ ਮੂਸਾ ਨੂੰ ਕਿਹਾ: “ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੈਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕਿ ਮੈਂ ਹੀ ਤੈਨੂੰ ਘੱਲਿਆ ਹੈ, ਮੈਂ ਤੇਰੇ ਨਾਲ ਇਹ ਵਾਅਦਾ ਕਰਦਾ ਹਾਂ: ਜਦੋਂ ਤੂੰ ਇਜ਼ਰਾਈਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂਗਾ, ਉਸ ਤੋਂ ਬਾਅਦ ਤੁਸੀਂ ਸਾਰੇ ਇਸ ਪਹਾੜ ਉੱਤੇ ਸੱਚੇ ਪਰਮੇਸ਼ੁਰ ਦੀ ਭਗਤੀ* ਕਰੋਗੇ।”+
-
-
ਯਿਰਮਿਯਾਹ 15:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 “ਮੈਂ ਤੈਨੂੰ ਇਨ੍ਹਾਂ ਲੋਕਾਂ ਸਾਮ੍ਹਣੇ ਤਾਂਬੇ ਦੀ ਮਜ਼ਬੂਤ ਕੰਧ ਬਣਾਵਾਂਗਾ।+
-