-
ਯਿਰਮਿਯਾਹ 52:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪਰ ਕਸਦੀ ਫ਼ੌਜ ਨੇ ਰਾਜੇ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੇ ਸਿਦਕੀਯਾਹ ਨੂੰ ਯਰੀਹੋ ਦੀ ਉਜਾੜ ਵਿਚ ਘੇਰ ਲਿਆ+ ਅਤੇ ਉਸ ਦੇ ਸਾਰੇ ਫ਼ੌਜੀ ਉਸ ਕੋਲੋਂ ਖਿੰਡ-ਪੁੰਡ ਗਏ।
-
-
ਯਿਰਮਿਯਾਹ 52:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ।+ ਨਾਲੇ ਉਸ ਨੇ ਸਾਰੇ ਵੱਡੇ ਘਰਾਂ ਨੂੰ ਵੀ ਸਾੜ ਸੁੱਟਿਆ।
-