-
2 ਰਾਜਿਆਂ 25:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਪਰ ਪਹਿਰੇਦਾਰਾਂ ਦਾ ਮੁਖੀ ਦੇਸ਼ ਦੇ ਕੁਝ ਸਭ ਤੋਂ ਗ਼ਰੀਬ ਲੋਕਾਂ ਨੂੰ ਛੱਡ ਗਿਆ ਤਾਂਕਿ ਉਹ ਅੰਗੂਰਾਂ ਦੇ ਬਾਗ਼ਾਂ ਵਿਚ ਕੰਮ ਕਰਨ ਅਤੇ ਉਨ੍ਹਾਂ ਕੋਲੋਂ ਜਬਰੀ ਮਜ਼ਦੂਰੀ ਕਰਾਈ ਜਾਵੇ।+
-
-
ਯਿਰਮਿਯਾਹ 52:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਪਰ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਦੇਸ਼ ਦੇ ਕੁਝ ਸਭ ਤੋਂ ਗ਼ਰੀਬ ਲੋਕਾਂ ਨੂੰ ਛੱਡ ਗਿਆ ਤਾਂਕਿ ਉਹ ਅੰਗੂਰਾਂ ਦੇ ਬਾਗ਼ਾਂ ਵਿਚ ਕੰਮ ਕਰਨ ਅਤੇ ਉਨ੍ਹਾਂ ਕੋਲੋਂ ਜਬਰੀ ਮਜ਼ਦੂਰੀ ਕਰਾਈ ਜਾਵੇ।+
-