-
ਯਿਰਮਿਯਾਹ 41:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸਮਾਏਲ ਨੇ ਮਿਸਪਾਹ+ ਵਿਚ ਬਾਕੀ ਬਚੇ ਸਾਰੇ ਲੋਕਾਂ ਨੂੰ ਜਿਨ੍ਹਾਂ ਵਿਚ ਰਾਜੇ ਦੀਆਂ ਧੀਆਂ ਵੀ ਸਨ, ਅਤੇ ਮਿਸਪਾਹ ਦੇ ਹੋਰ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ। ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਇਨ੍ਹਾਂ ਸਾਰਿਆਂ ਨੂੰ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕਰ ਕੇ ਗਿਆ ਸੀ।+ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਅਤੇ ਉਸ ਪਾਰ ਅੰਮੋਨੀਆਂ ਕੋਲ ਜਾਣ ਲਈ ਤੁਰ ਪਿਆ।+
-