-
2 ਰਾਜਿਆਂ 25:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਜਦੋਂ ਫ਼ੌਜ ਦੇ ਸਾਰੇ ਮੁਖੀਆਂ ਤੇ ਉਨ੍ਹਾਂ ਦੇ ਆਦਮੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਨਿਯੁਕਤ ਕੀਤਾ ਸੀ, ਤਾਂ ਉਹ ਉਸੇ ਵੇਲੇ ਮਿਸਪਾਹ ਵਿਚ ਗਦਲਯਾਹ ਕੋਲ ਆਏ। ਉਹ ਸਨ: ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦਾ ਪੁੱਤਰ ਯੋਹਾਨਾਨ, ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਯਜ਼ਨਯਾਹ ਜੋ ਇਕ ਮਾਕਾਥੀ ਆਦਮੀ ਦਾ ਪੁੱਤਰ ਸੀ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਆਦਮੀ ਸਨ।+
-