ਯਿਰਮਿਯਾਹ 40:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਨ੍ਹਾਂ ਨੇ ਉਸ ਨੂੰ ਕਿਹਾ: “ਕੀ ਤੈਨੂੰ ਪਤਾ ਕਿ ਅੰਮੋਨੀਆਂ ਦੇ ਰਾਜੇ+ ਬਅਲੀਸ ਨੇ ਤੈਨੂੰ ਜਾਨੋਂ ਮਾਰਨ ਲਈ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਘੱਲਿਆ ਹੈ?”+ ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਦੀ ਗੱਲ ਦਾ ਯਕੀਨ ਨਹੀਂ ਕੀਤਾ।
14 ਉਨ੍ਹਾਂ ਨੇ ਉਸ ਨੂੰ ਕਿਹਾ: “ਕੀ ਤੈਨੂੰ ਪਤਾ ਕਿ ਅੰਮੋਨੀਆਂ ਦੇ ਰਾਜੇ+ ਬਅਲੀਸ ਨੇ ਤੈਨੂੰ ਜਾਨੋਂ ਮਾਰਨ ਲਈ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਘੱਲਿਆ ਹੈ?”+ ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਦੀ ਗੱਲ ਦਾ ਯਕੀਨ ਨਹੀਂ ਕੀਤਾ।