ਦਾਨੀਏਲ 2:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਉਹ ਸਮਿਆਂ ਨੂੰ ਬਦਲਦਾ ਹੈ,+ਰਾਜਿਆਂ ਨੂੰ ਗੱਦੀ ʼਤੇ ਬਿਠਾਉਂਦਾ ਅਤੇ ਲਾਹੁੰਦਾ ਹੈ,+ਬੁੱਧੀਮਾਨਾਂ ਨੂੰ ਬੁੱਧ ਅਤੇ ਸਮਝਦਾਰਾਂ ਨੂੰ ਗਿਆਨ ਦਿੰਦਾ ਹੈ।+ ਦਾਨੀਏਲ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਹੇ ਮਹਾਰਾਜ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਨਬੂਕਦਨੱਸਰ ਨੂੰ ਰਾਜ, ਮਹਾਨਤਾ, ਇੱਜ਼ਤ ਅਤੇ ਸ਼ਾਨੋ-ਸ਼ੌਕਤ ਬਖ਼ਸ਼ੀ ਸੀ।+
21 ਉਹ ਸਮਿਆਂ ਨੂੰ ਬਦਲਦਾ ਹੈ,+ਰਾਜਿਆਂ ਨੂੰ ਗੱਦੀ ʼਤੇ ਬਿਠਾਉਂਦਾ ਅਤੇ ਲਾਹੁੰਦਾ ਹੈ,+ਬੁੱਧੀਮਾਨਾਂ ਨੂੰ ਬੁੱਧ ਅਤੇ ਸਮਝਦਾਰਾਂ ਨੂੰ ਗਿਆਨ ਦਿੰਦਾ ਹੈ।+
18 ਹੇ ਮਹਾਰਾਜ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਨਬੂਕਦਨੱਸਰ ਨੂੰ ਰਾਜ, ਮਹਾਨਤਾ, ਇੱਜ਼ਤ ਅਤੇ ਸ਼ਾਨੋ-ਸ਼ੌਕਤ ਬਖ਼ਸ਼ੀ ਸੀ।+