ਯਿਰਮਿਯਾਹ 44:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਮਿਸਰ ਵਿਚ ਵੱਸਦੇ ਲੋਕਾਂ ਨੂੰ ਸਜ਼ਾ ਦਿਆਂਗਾ, ਜਿਵੇਂ ਮੈਂ ਯਰੂਸ਼ਲਮ ਨੂੰ ਤਲਵਾਰ, ਕਾਲ਼ ਅਤੇ ਮਹਾਂਮਾਰੀ* ਨਾਲ ਸਜ਼ਾ ਦਿੱਤੀ ਸੀ।+ ਹਿਜ਼ਕੀਏਲ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੇਰੇ ਇਕ-ਤਿਹਾਈ ਲੋਕ ਮਹਾਂਮਾਰੀ* ਜਾਂ ਕਾਲ਼ ਨਾਲ ਮਰਨਗੇ ਅਤੇ ਇਕ-ਤਿਹਾਈ ਲੋਕਾਂ ਨੂੰ ਸ਼ਹਿਰ ਵਿਚ ਹਰ ਪਾਸੇ ਤਲਵਾਰ ਨਾਲ ਵੱਢਿਆ ਜਾਵੇਗਾ।+ ਮੈਂ ਤੇਰੇ ਇਕ-ਤਿਹਾਈ ਲੋਕਾਂ ਨੂੰ ਹਰ ਦਿਸ਼ਾ ਵਿਚ ਖਿੰਡਾ ਦਿਆਂਗਾ ਅਤੇ ਤਲਵਾਰ ਲੈ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ।+
13 ਮੈਂ ਮਿਸਰ ਵਿਚ ਵੱਸਦੇ ਲੋਕਾਂ ਨੂੰ ਸਜ਼ਾ ਦਿਆਂਗਾ, ਜਿਵੇਂ ਮੈਂ ਯਰੂਸ਼ਲਮ ਨੂੰ ਤਲਵਾਰ, ਕਾਲ਼ ਅਤੇ ਮਹਾਂਮਾਰੀ* ਨਾਲ ਸਜ਼ਾ ਦਿੱਤੀ ਸੀ।+
12 ਤੇਰੇ ਇਕ-ਤਿਹਾਈ ਲੋਕ ਮਹਾਂਮਾਰੀ* ਜਾਂ ਕਾਲ਼ ਨਾਲ ਮਰਨਗੇ ਅਤੇ ਇਕ-ਤਿਹਾਈ ਲੋਕਾਂ ਨੂੰ ਸ਼ਹਿਰ ਵਿਚ ਹਰ ਪਾਸੇ ਤਲਵਾਰ ਨਾਲ ਵੱਢਿਆ ਜਾਵੇਗਾ।+ ਮੈਂ ਤੇਰੇ ਇਕ-ਤਿਹਾਈ ਲੋਕਾਂ ਨੂੰ ਹਰ ਦਿਸ਼ਾ ਵਿਚ ਖਿੰਡਾ ਦਿਆਂਗਾ ਅਤੇ ਤਲਵਾਰ ਲੈ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ।+