ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 48:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਹੇ ਯਾਕੂਬ ਦੇ ਘਰਾਣੇ ਸੁਣ,

      ਹਾਂ, ਤੁਸੀਂ ਜੋ ਆਪਣੇ ਆਪ ਨੂੰ ਇਜ਼ਰਾਈਲ ਦੇ ਨਾਂ ਤੋਂ ਸਦਾਉਂਦੇ ਹੋ,+

      ਜੋ ਯਹੂਦਾਹ ਦੇ ਪਾਣੀਆਂ ਵਿੱਚੋਂ ਨਿਕਲੇ ਹੋ,

      ਜੋ ਯਹੋਵਾਹ ਦੇ ਨਾਂ ਦੀ ਸਹੁੰ ਖਾਂਦੇ ਹੋ+

      ਅਤੇ ਇਜ਼ਰਾਈਲ ਦੇ ਪਰਮੇਸ਼ੁਰ ਨੂੰ ਪੁਕਾਰਦੇ ਹੋ,

      ਪਰ ਸੱਚਾਈ ਤੇ ਧਾਰਮਿਕਤਾ ਨਾਲ ਨਹੀਂ।+

       2 ਉਹ ਖ਼ੁਦ ਨੂੰ ਪਵਿੱਤਰ ਸ਼ਹਿਰ ਦੇ ਵਾਸੀ ਕਹਿੰਦੇ ਹਨ+

      ਅਤੇ ਇਜ਼ਰਾਈਲ ਦੇ ਪਰਮੇਸ਼ੁਰ ਦਾ ਸਹਾਰਾ ਲੈਂਦੇ ਹਨ+

      ਜਿਸ ਦਾ ਨਾਂ ਸੈਨਾਵਾਂ ਦਾ ਯਹੋਵਾਹ ਹੈ।

  • ਯਿਰਮਿਯਾਹ 5:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਭਾਵੇਂ ਉਹ ਕਹਿੰਦੇ ਤਾਂ ਹਨ: “ਸਾਨੂੰ ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ!”

      ਫਿਰ ਵੀ ਉਹ ਝੂਠੀ ਸਹੁੰ ਖਾਂਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ