-
ਯਿਰਮਿਯਾਹ 44:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਮੈਂ ਯਹੂਦਾਹ ਦੇ ਬਾਕੀ ਬਚੇ ਲੋਕਾਂ ਨੂੰ ਫੜ ਲਵਾਂਗਾ ਜਿਨ੍ਹਾਂ ਨੇ ਮਿਸਰ ਵਿਚ ਜਾ ਕੇ ਵੱਸਣ ਦਾ ਪੱਕਾ ਮਨ ਬਣਾਇਆ ਹੋਇਆ ਸੀ। ਉਹ ਸਾਰੇ ਮਿਸਰ ਵਿਚ ਮਰ ਜਾਣਗੇ।+ ਉਹ ਤਲਵਾਰ ਅਤੇ ਕਾਲ਼ ਨਾਲ ਮਰਨਗੇ, ਹਾਂ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ ਸਾਰੇ ਤਲਵਾਰ ਅਤੇ ਕਾਲ਼ ਨਾਲ ਮਰ ਜਾਣਗੇ। ਉਨ੍ਹਾਂ ਨੂੰ ਸਰਾਪ ਦਿੱਤਾ ਜਾਵੇਗਾ, ਉਨ੍ਹਾਂ ਦਾ ਹਾਲ ਦੇਖ ਕੇ ਲੋਕ ਖ਼ੌਫ਼ ਖਾਣਗੇ, ਉਨ੍ਹਾਂ ਨੂੰ ਬਦਦੁਆਵਾਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾਵੇਗਾ।+
-