-
ਯਿਰਮਿਯਾਹ 25:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਕਿਹਾ: “ਤੂੰ ਕ੍ਰੋਧ ਦੇ ਦਾਖਰਸ ਦਾ ਇਹ ਪਿਆਲਾ ਮੇਰੇ ਹੱਥੋਂ ਲੈ ਅਤੇ ਉਨ੍ਹਾਂ ਕੌਮਾਂ ਨੂੰ ਪਿਲਾ ਜਿਨ੍ਹਾਂ ਨੂੰ ਪਿਲਾਉਣ ਲਈ ਮੈਂ ਤੈਨੂੰ ਘੱਲਾਂਗਾ।
-
-
ਯਿਰਮਿਯਾਹ 25:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਫਿਰ ਮੈਂ ਮਿਸਰ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਨੌਕਰਾਂ, ਉਸ ਦੇ ਹਾਕਮਾਂ, ਉਸ ਦੇ ਸਾਰੇ ਲੋਕਾਂ+
-
-
ਹਿਜ਼ਕੀਏਲ 29:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਊਨ ਵੱਲ ਆਪਣਾ ਮੂੰਹ ਕਰ ਅਤੇ ਉਸ ਦੇ ਖ਼ਿਲਾਫ਼ ਅਤੇ ਸਾਰੇ ਮਿਸਰ ਦੇ ਖ਼ਿਲਾਫ਼ ਭਵਿੱਖਬਾਣੀ ਕਰ।+
-
-
ਹਿਜ਼ਕੀਏਲ 32:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਊਨ ਲਈ ਇਕ ਵਿਰਲਾਪ* ਦਾ ਗੀਤ ਗਾ ਅਤੇ ਉਸ ਨੂੰ ਕਹਿ,
‘ਤੂੰ ਕੌਮਾਂ ਦੀਆਂ ਨਜ਼ਰਾਂ ਵਿਚ ਤਾਕਤਵਰ ਜਵਾਨ ਸ਼ੇਰ ਵਰਗਾ ਸੀ,
ਪਰ ਤੈਨੂੰ ਚੁੱਪ ਕਰਾ ਦਿੱਤਾ ਗਿਆ ਹੈ।
-