ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 5:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਉਸ ਨੇ ਝੰਡਾ ਉੱਚਾ ਕਰ ਕੇ ਦੂਰ ਦੀ ਇਕ ਕੌਮ ਨੂੰ ਇਸ਼ਾਰਾ ਕੀਤਾ ਹੈ।+

      ਅਤੇ ਉਸ ਨੇ ਸੀਟੀ ਵਜਾ ਕੇ ਉਨ੍ਹਾਂ ਨੂੰ ਧਰਤੀ ਦੇ ਕੋਨੇ-ਕੋਨੇ ਤੋਂ ਬੁਲਾਇਆ ਹੈ;+

      ਦੇਖੋ, ਉਹ ਬੜੀ ਤੇਜ਼ੀ ਨਾਲ ਆ ਰਹੇ ਹਨ!+

  • ਯਸਾਯਾਹ 5:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਉਨ੍ਹਾਂ ਦੇ ਸਾਰੇ ਤੀਰ ਤਿੱਖੇ ਹਨ

      ਅਤੇ ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਕੱਸੀਆਂ ਹੋਈਆਂ ਹਨ।*

      ਉਨ੍ਹਾਂ ਦੇ ਘੋੜਿਆਂ ਦੇ ਖੁਰ ਚਕਮਾਕ ਪੱਥਰ ਜਿਹੇ ਹਨ

      ਅਤੇ ਉਨ੍ਹਾਂ ਦੇ ਰਥਾਂ ਦੇ ਪਹੀਏ ਤੂਫ਼ਾਨ ਜਿਹੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ