ਹਿਜ਼ਕੀਏਲ 25:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੈਂ ਮੋਆਬ ਨੂੰ ਸਜ਼ਾ ਦਿਆਂਗਾ+ ਅਤੇ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’