ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 14:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਹੋਰ ਦੇਸ਼ਾਂ ਦੇ ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੀ ਜਗ੍ਹਾ ʼਤੇ ਪਹੁੰਚਾਉਣਗੇ ਅਤੇ ਇਜ਼ਰਾਈਲ ਦਾ ਘਰਾਣਾ ਯਹੋਵਾਹ ਦੇ ਦੇਸ਼ ਵਿਚ ਉਨ੍ਹਾਂ ਨੂੰ ਆਪਣੇ ਨੌਕਰ-ਨੌਕਰਾਣੀਆਂ ਬਣਾਏਗਾ;+ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਨੂੰ ਬੰਦੀ ਬਣਾ ਲੈਣਗੇ ਅਤੇ ਜੋ ਉਨ੍ਹਾਂ ਤੋਂ ਜਬਰੀ ਕੰਮ ਕਰਾਉਂਦੇ ਸਨ,* ਉਹ ਉਨ੍ਹਾਂ ਨੂੰ ਆਪਣੇ ਅਧੀਨ ਕਰ ਲੈਣਗੇ।

  • ਯਿਰਮਿਯਾਹ 50:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮੈਂ ਇਜ਼ਰਾਈਲ ਨੂੰ ਉਸ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ+ ਅਤੇ ਉਹ ਕਰਮਲ ਅਤੇ ਬਾਸ਼ਾਨ ʼਤੇ ਚਰੇਗਾ+ ਅਤੇ ਉਹ ਇਫ਼ਰਾਈਮ+ ਅਤੇ ਗਿਲਆਦ+ ਦੇ ਪਹਾੜੀ ਇਲਾਕਿਆਂ ਵਿਚ ਰੱਜ ਕੇ ਖਾਵੇਗਾ।’”

  • ਸਫ਼ਨਯਾਹ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਇਸ ਲਈ ਮੈਂ ਆਪਣੀ ਸਹੁੰ ਖਾਂਦਾ ਹਾਂ,” ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ,

      “ਮੋਆਬ ਸਦੂਮ ਵਾਂਗ ਬਣ ਜਾਵੇਗਾ+

      ਅਤੇ ਅੰਮੋਨੀ ਗਮੋਰਾ* ਵਾਂਗ ਬਣ ਜਾਣਗੇ,+

      ਉਨ੍ਹਾਂ ਦਾ ਇਲਾਕਾ ਬਿੱਛੂ ਬੂਟੀਆਂ ਦੀ ਜਗ੍ਹਾ ਅਤੇ ਲੂਣ ਦਾ ਟੋਆ ਬਣ ਜਾਵੇਗਾ ਤੇ ਹਮੇਸ਼ਾ ਲਈ ਵੀਰਾਨ ਹੋ ਜਾਵੇਗਾ।+

      ਮੇਰੇ ਬਚੇ ਹੋਏ ਲੋਕ ਉਨ੍ਹਾਂ ਨੂੰ ਲੁੱਟਣਗੇ

      ਅਤੇ ਮੇਰੀ ਕੌਮ ਦੇ ਬਚੇ ਹੋਏ ਲੋਕ ਉਨ੍ਹਾਂ ਨੂੰ ਕੱਢ ਦੇਣਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ