ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 10:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਸ਼ੇਮ ਦੇ ਪੁੱਤਰ ਸਨ ਏਲਾਮ,+ ਅੱਸ਼ੂਰ,+ ਅਰਪਕਸ਼ਦ,+ ਲੂਦ ਅਤੇ ਅਰਾਮ।+

  • ਯਸਾਯਾਹ 21:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਮੈਨੂੰ ਇਕ ਭਿਆਨਕ ਦਰਸ਼ਣ ਦਿਖਾਇਆ ਗਿਆ:

      ਧੋਖੇਬਾਜ਼ ਧੋਖਾ ਦੇ ਰਿਹਾ ਹੈ

      ਅਤੇ ਨਾਸ਼ ਕਰਨ ਵਾਲਾ ਨਾਸ਼ ਕਰ ਰਿਹਾ ਹੈ।

      ਹੇ ਏਲਾਮ, ਚੜ੍ਹਾਈ ਕਰ! ਹੇ ਮਾਦੀ, ਘੇਰਾ ਪਾ!+

      ਮੈਂ ਉਹ ਸਾਰੇ ਹਉਕੇ ਮੁਕਾ ਦਿਆਂਗਾ ਜੋ ਲੋਕ ਉਹਦੇ ਕਰਕੇ ਭਰਦੇ ਹਨ।+

  • ਯਿਰਮਿਯਾਹ 25:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਫਿਰ ਮੈਂ ਯਹੋਵਾਹ ਦੇ ਹੱਥੋਂ ਉਹ ਪਿਆਲਾ ਲਿਆ ਅਤੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਪਿਲਾਇਆ ਜਿਨ੍ਹਾਂ ਨੂੰ ਪਿਲਾਉਣ ਲਈ ਯਹੋਵਾਹ ਨੇ ਮੈਨੂੰ ਘੱਲਿਆ ਸੀ।+

  • ਯਿਰਮਿਯਾਹ 25:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ+ ਅਤੇ ਮਾਦੀਆਂ ਦੇ ਸਾਰੇ ਰਾਜਿਆਂ ਨੂੰ;+

  • ਹਿਜ਼ਕੀਏਲ 32:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 “‘ਉੱਥੇ ਏਲਾਮ+ ਅਤੇ ਉਸ ਦੀਆਂ ਸਾਰੀਆਂ ਭੀੜਾਂ ਹਨ ਅਤੇ ਉਹ ਉਸ ਦੀ ਕਬਰ ਦੇ ਚਾਰੇ ਪਾਸੇ ਹਨ। ਉਹ ਸਾਰੇ ਤਲਵਾਰ ਨਾਲ ਵੱਢੇ ਗਏ ਅਤੇ ਬੇਸੁੰਨਤੇ ਹੀ ਧਰਤੀ ਦੀਆਂ ਡੂੰਘਾਈਆਂ ਵਿਚ ਚਲੇ ਗਏ। ਉਨ੍ਹਾਂ ਨੇ ਜੀਉਂਦਿਆਂ ਦੇ ਦੇਸ਼ ਵਿਚ ਦਹਿਸ਼ਤ ਫੈਲਾਈ ਸੀ। ਹੁਣ ਉਹ ਉਨ੍ਹਾਂ ਲੋਕਾਂ ਨਾਲ ਸ਼ਰਮਿੰਦਗੀ ਝੱਲਣਗੇ ਜਿਹੜੇ ਟੋਏ* ਵਿਚ ਜਾਂਦੇ ਹਨ।

  • ਦਾਨੀਏਲ 8:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਜਦੋਂ ਮੈਂ ਇਹ ਦਰਸ਼ਣ ਦੇਖਿਆ, ਤਾਂ ਮੈਂ ਸ਼ੂਸ਼ਨ*+ ਦੇ ਕਿਲੇ* ਵਿਚ ਸੀ ਜੋ ਏਲਾਮ+ ਜ਼ਿਲ੍ਹੇ ਵਿਚ ਸੀ। ਮੈਂ ਦਰਸ਼ਣ ਵਿਚ ਦੇਖਿਆ ਕਿ ਮੈਂ ਊਲਾਈ ਦਰਿਆ* ਦੇ ਲਾਗੇ ਸੀ।

  • ਰਸੂਲਾਂ ਦੇ ਕੰਮ 2:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਤਾਂ ਫਿਰ, ਇਹ ਕਿਵੇਂ ਹੋ ਗਿਆ ਕਿ ਸਾਡੇ ਵਿੱਚੋਂ ਹਰ ਕਿਸੇ ਨੂੰ ਆਪੋ-ਆਪਣੀ ਮਾਂ-ਬੋਲੀ ਸੁਣਾਈ ਦੇ ਰਹੀ ਹੈ? 9 ਪਾਰਥੀ, ਮਾਦੀ+ ਤੇ ਏਲਾਮੀ+ ਅਤੇ ਜਿਹੜੇ ਲੋਕ ਮੈਸੋਪੋਟਾਮੀਆ, ਯਹੂਦਿਯਾ, ਕੱਪਦੋਕੀਆ, ਪੁੰਤੁਸ ਅਤੇ ਏਸ਼ੀਆ ਜ਼ਿਲ੍ਹੇ ਦੇ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ