ਯਸਾਯਾਹ 13:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਆਮੋਜ਼ ਦੇ ਪੁੱਤਰ ਯਸਾਯਾਹ+ ਨੇ ਦਰਸ਼ਣ ਦੇਖਿਆ ਜਿਸ ਵਿਚ ਬਾਬਲ ਦੇ ਖ਼ਿਲਾਫ਼ ਗੰਭੀਰ ਸੰਦੇਸ਼ ਸੁਣਾਇਆ ਗਿਆ:+