ਯਸਾਯਾਹ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੈਂ ਉਨ੍ਹਾਂ ਖ਼ਿਲਾਫ਼ ਮਾਦੀਆਂ ਨੂੰ ਖੜ੍ਹਾ ਕਰ ਰਿਹਾ ਹਾਂ+ਜਿਨ੍ਹਾਂ ਲਈ ਚਾਂਦੀ ਕੱਖ ਵੀ ਨਹੀਂਅਤੇ ਸੋਨੇ ਤੋਂ ਉਨ੍ਹਾਂ ਨੂੰ ਕੋਈ ਖ਼ੁਸ਼ੀ ਨਹੀਂ ਮਿਲਦੀ। ਯਿਰਮਿਯਾਹ 51:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਤੀਰਾਂ ਨੂੰ ਲਿਸ਼ਕਾਓ;+ ਢਾਲਾਂ ਫੜ ਲਓ।* ਯਹੋਵਾਹ ਨੇ ਮਾਦੀਆਂ ਦੇ ਰਾਜਿਆਂ ਦੇ ਮਨਾਂ ਨੂੰ ਉਕਸਾਇਆ ਹੈ+ਕਿਉਂਕਿ ਉਸ ਨੇ ਬਾਬਲ ਨੂੰ ਤਬਾਹ ਕਰਨ ਦਾ ਇਰਾਦਾ ਕੀਤਾ ਹੈ। ਯਹੋਵਾਹ ਬਦਲਾ ਲਵੇਗਾ, ਹਾਂ, ਉਹ ਆਪਣੇ ਮੰਦਰ ਦਾ ਬਦਲਾ ਲਵੇਗਾ। ਯਿਰਮਿਯਾਹ 51:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਆਕਾਸ਼ ਅਤੇ ਧਰਤੀ ਅਤੇ ਇਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂਬਾਬਲ ਖ਼ਿਲਾਫ਼ ਜਿੱਤ ਦੇ ਨਾਅਰੇ ਲਾਉਣਗੀਆਂ+ਕਿਉਂਕਿ ਉੱਤਰ ਤੋਂ ਉਸ ਨੂੰ ਨਾਸ਼ ਕਰਨ ਵਾਲੇ ਆਉਣਗੇ,”+ ਯਹੋਵਾਹ ਕਹਿੰਦਾ ਹੈ।
17 ਮੈਂ ਉਨ੍ਹਾਂ ਖ਼ਿਲਾਫ਼ ਮਾਦੀਆਂ ਨੂੰ ਖੜ੍ਹਾ ਕਰ ਰਿਹਾ ਹਾਂ+ਜਿਨ੍ਹਾਂ ਲਈ ਚਾਂਦੀ ਕੱਖ ਵੀ ਨਹੀਂਅਤੇ ਸੋਨੇ ਤੋਂ ਉਨ੍ਹਾਂ ਨੂੰ ਕੋਈ ਖ਼ੁਸ਼ੀ ਨਹੀਂ ਮਿਲਦੀ।
11 “ਤੀਰਾਂ ਨੂੰ ਲਿਸ਼ਕਾਓ;+ ਢਾਲਾਂ ਫੜ ਲਓ।* ਯਹੋਵਾਹ ਨੇ ਮਾਦੀਆਂ ਦੇ ਰਾਜਿਆਂ ਦੇ ਮਨਾਂ ਨੂੰ ਉਕਸਾਇਆ ਹੈ+ਕਿਉਂਕਿ ਉਸ ਨੇ ਬਾਬਲ ਨੂੰ ਤਬਾਹ ਕਰਨ ਦਾ ਇਰਾਦਾ ਕੀਤਾ ਹੈ। ਯਹੋਵਾਹ ਬਦਲਾ ਲਵੇਗਾ, ਹਾਂ, ਉਹ ਆਪਣੇ ਮੰਦਰ ਦਾ ਬਦਲਾ ਲਵੇਗਾ।
48 ਆਕਾਸ਼ ਅਤੇ ਧਰਤੀ ਅਤੇ ਇਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂਬਾਬਲ ਖ਼ਿਲਾਫ਼ ਜਿੱਤ ਦੇ ਨਾਅਰੇ ਲਾਉਣਗੀਆਂ+ਕਿਉਂਕਿ ਉੱਤਰ ਤੋਂ ਉਸ ਨੂੰ ਨਾਸ਼ ਕਰਨ ਵਾਲੇ ਆਉਣਗੇ,”+ ਯਹੋਵਾਹ ਕਹਿੰਦਾ ਹੈ।