ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 11:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਉਸ ਦੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਅੱਸ਼ੂਰ ਤੋਂ ਇਕ ਰਾਜਮਾਰਗ ਹੋਵੇਗਾ,+

      ਜਿਵੇਂ ਇਜ਼ਰਾਈਲ ਲਈ ਸੀ ਜਿਸ ਦਿਨ ਉਹ ਮਿਸਰ ਦੇਸ਼ ਵਿੱਚੋਂ ਬਾਹਰ ਆਇਆ ਸੀ।

  • ਯਸਾਯਾਹ 65:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਸ਼ਾਰੋਨ+ ਭੇਡਾਂ ਲਈ ਚਰਾਂਦ ਬਣ ਜਾਵੇਗਾ

      ਅਤੇ ਆਕੋਰ ਘਾਟੀ+ ਗਾਂਵਾਂ-ਬਲਦਾਂ ਦੇ ਆਰਾਮ ਕਰਨ ਦੀ ਥਾਂ।

      ਇੱਦਾਂ ਮੇਰੇ ਲੋਕਾਂ ਦੀ ਖ਼ਾਤਰ ਕੀਤਾ ਜਾਵੇਗਾ ਜੋ ਮੇਰੀ ਭਾਲ ਕਰਦੇ ਹਨ।

  • ਯਿਰਮਿਯਾਹ 23:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+

  • ਯਿਰਮਿਯਾਹ 33:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਮੈਂ ਯਹੂਦਾਹ ਅਤੇ ਇਜ਼ਰਾਈਲ ਦੇ ਬੰਦੀ ਬਣਾਏ ਲੋਕਾਂ ਨੂੰ ਵਾਪਸ ਲਿਆਵਾਂਗਾ+ ਅਤੇ ਉਨ੍ਹਾਂ ਨੂੰ ਪਹਿਲਾਂ ਵਰਗੇ ਬਣਾਵਾਂਗਾ।+

  • ਹਿਜ਼ਕੀਏਲ 34:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਉਨ੍ਹਾਂ ਨੂੰ ਹਰੀ-ਭਰੀ ਚਰਾਂਦ ਵਿਚ ਚਰਾਵਾਂਗਾ। ਜਿਸ ਜਗ੍ਹਾ ਉਹ ਚਰਨਗੀਆਂ, ਉਹ ਜਗ੍ਹਾ ਇਜ਼ਰਾਈਲ ਦੇ ਉੱਚੇ ਪਹਾੜਾਂ ʼਤੇ ਹੋਵੇਗੀ।+ ਉਹ ਹਰੀਆਂ-ਭਰੀਆਂ ਚਰਾਂਦਾਂ ਵਿਚ ਬੈਠਣਗੀਆਂ+ ਅਤੇ ਇਜ਼ਰਾਈਲ ਦੇ ਪਹਾੜਾਂ ʼਤੇ ਸਭ ਤੋਂ ਵਧੀਆਂ ਚਰਾਂਦਾਂ ਵਿਚ ਚਰਨਗੀਆਂ।”

  • ਮੀਕਾਹ 2:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਹੇ ਯਾਕੂਬ, ਮੈਂ ਤੈਨੂੰ ਜ਼ਰੂਰ ਇਕੱਠਾ ਕਰਾਂਗਾ;

      ਮੈਂ ਇਜ਼ਰਾਈਲ ਦੇ ਬਾਕੀ ਬਚੇ ਹੋਇਆਂ ਨੂੰ ਜ਼ਰੂਰ ਇਕੱਠਾ ਕਰਾਂਗਾ।+

      ਮੈਂ ਉਨ੍ਹਾਂ ਨੂੰ ਏਕਤਾ ਦੇ ਬੰਧਨ ਵਿਚ ਬੰਨ੍ਹਾਂਗਾ, ਜਿਵੇਂ ਇਕ ਵਾੜੇ ਵਿਚ ਭੇਡਾਂ ਹੁੰਦੀਆਂ ਹਨ

      ਅਤੇ ਮੈਦਾਨ ਵਿਚ ਪਸ਼ੂਆਂ ਦਾ ਝੁੰਡ;+

      ਇੱਥੇ ਲੋਕਾਂ ਦਾ ਰੌਲ਼ਾ ਸੁਣਾਈ ਦੇਵੇਗਾ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ