-
ਯਿਰਮਿਯਾਹ 51:52ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
52 ਯਹੋਵਾਹ ਕਹਿੰਦਾ ਹੈ, “ਇਸ ਲਈ ਦੇਖੋ! ਉਹ ਦਿਨ ਆ ਰਹੇ ਹਨ
ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ʼਤੇ ਧਿਆਨ ਦਿਆਂਗਾ
ਅਤੇ ਉਸ ਦੇ ਸਾਰੇ ਦੇਸ਼ ਵਿਚ ਜ਼ਖ਼ਮੀ ਦਰਦ ਨਾਲ ਤੜਫਣਗੇ।”+
-
-
ਦਾਨੀਏਲ 5:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਉਨ੍ਹਾਂ ਨੇ ਦਾਖਰਸ ਪੀ ਕੇ ਸੋਨੇ, ਚਾਂਦੀ, ਤਾਂਬੇ, ਲੋਹੇ, ਲੱਕੜ ਅਤੇ ਪੱਥਰ ਦੇ ਬਣੇ ਦੇਵੀ-ਦੇਵਤਿਆਂ ਦੀ ਵਡਿਆਈ ਕੀਤੀ।
-