-
ਯਸਾਯਾਹ 13:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਕੋਈ ਵੀ ਅਰਬੀ ਉੱਥੇ ਆਪਣਾ ਤੰਬੂ ਨਹੀਂ ਲਾਵੇਗਾ
ਅਤੇ ਨਾ ਚਰਵਾਹੇ ਆਪਣੇ ਇੱਜੜਾਂ ਨੂੰ ਉੱਥੇ ਬਿਠਾਉਣਗੇ।
-
-
ਯਿਰਮਿਯਾਹ 51:43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਇਸ ਦੇ ਸ਼ਹਿਰਾਂ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਂਦੇ ਹਨ,
ਇਹ ਸੁੱਕ ਕੇ ਉਜਾੜ ਅਤੇ ਰੇਗਿਸਤਾਨ ਬਣ ਗਿਆ ਹੈ।
ਹਾਂ, ਅਜਿਹਾ ਦੇਸ਼ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਨਾ ਹੀ ਉੱਥੋਂ ਦੀ ਕੋਈ ਲੰਘਦਾ ਹੈ।+
-