ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 94:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ,+

      ਨਾ ਹੀ ਆਪਣੀ ਵਿਰਾਸਤ+ ਨੂੰ ਛੱਡੇਗਾ।

  • ਯਸਾਯਾਹ 44:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “ਹੇ ਯਾਕੂਬ ਅਤੇ ਹੇ ਇਜ਼ਰਾਈਲ, ਇਹ ਗੱਲਾਂ ਯਾਦ ਰੱਖੀਂ

      ਕਿਉਂਕਿ ਤੂੰ ਮੇਰਾ ਸੇਵਕ ਹੈਂ।

      ਮੈਂ ਤੈਨੂੰ ਰਚਿਆ ਹੈ ਅਤੇ ਤੂੰ ਮੇਰਾ ਸੇਵਕ ਹੈਂ।+

      ਹੇ ਇਜ਼ਰਾਈਲ, ਮੈਂ ਤੈਨੂੰ ਭੁੱਲਾਂਗਾ ਨਹੀਂ।+

  • ਯਿਰਮਿਯਾਹ 46:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਯਹੋਵਾਹ ਕਹਿੰਦਾ ਹੈ, ‘ਹੇ ਮੇਰੇ ਸੇਵਕ ਯਾਕੂਬ, ਨਾ ਡਰ ਕਿਉਂਕਿ ਮੈਂ ਤੇਰੇ ਨਾਲ ਹਾਂ।

      ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਖ਼ਤਮ ਕਰ ਦਿਆਂਗਾ ਜਿਨ੍ਹਾਂ ਵਿਚ ਮੈਂ ਤੈਨੂੰ ਖਿੰਡਾ ਦਿੱਤਾ ਹੈ;+

      ਪਰ ਮੈਂ ਤੈਨੂੰ ਖ਼ਤਮ ਨਹੀਂ ਕਰਾਂਗਾ।+

      ਮੈਂ ਤੈਨੂੰ ਜਾਇਜ਼ ਹੱਦ ਤਕ ਅਨੁਸ਼ਾਸਨ ਦਿਆਂਗਾ*+

      ਅਤੇ ਤੈਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡਾਂਗਾ।’”

  • ਜ਼ਕਰਯਾਹ 2:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਯਹੋਵਾਹ ਪਵਿੱਤਰ ਜ਼ਮੀਨ ਉੱਤੇ ਯਹੂਦਾਹ ਨੂੰ ਆਪਣਾ ਹਿੱਸਾ ਮੰਨ ਕੇ ਇਸ ਨੂੰ ਆਪਣੇ ਅਧੀਨ ਕਰ ਲਵੇਗਾ ਅਤੇ ਉਹ ਦੁਬਾਰਾ ਯਰੂਸ਼ਲਮ ਨੂੰ ਚੁਣ ਲਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ