-
ਯਿਰਮਿਯਾਹ 25:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਕਿਹਾ: “ਤੂੰ ਕ੍ਰੋਧ ਦੇ ਦਾਖਰਸ ਦਾ ਇਹ ਪਿਆਲਾ ਮੇਰੇ ਹੱਥੋਂ ਲੈ ਅਤੇ ਉਨ੍ਹਾਂ ਕੌਮਾਂ ਨੂੰ ਪਿਲਾ ਜਿਨ੍ਹਾਂ ਨੂੰ ਪਿਲਾਉਣ ਲਈ ਮੈਂ ਤੈਨੂੰ ਘੱਲਾਂਗਾ। 16 ਉਹ ਪੀਣਗੇ ਅਤੇ ਲੜਖੜਾਉਣਗੇ ਅਤੇ ਪਾਗਲਾਂ ਵਾਂਗ ਕਰਨਗੇ ਕਿਉਂਕਿ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਘੱਲਾਂਗਾ।”+
-