ਪ੍ਰਕਾਸ਼ ਦੀ ਕਿਤਾਬ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਪਰਮੇਸ਼ੁਰ ਆਪਣੇ ਇਸ ਇਰਾਦੇ ਨੂੰ ਪੂਰਾ ਕਰਨ ਦਾ ਵਿਚਾਰ ਉਨ੍ਹਾਂ ਦੇ ਦਿਲਾਂ ਵਿਚ ਪਾਵੇਗਾ+ ਯਾਨੀ ਕਿ ਉਹ ਸਾਰੇ ਆਪਣੇ ਸਾਂਝੇ ਇਰਾਦੇ ਨੂੰ ਪੂਰਾ ਕਰਨ ਲਈ ਉਸ ਵਹਿਸ਼ੀ ਦਰਿੰਦੇ ਨੂੰ ਉਦੋਂ ਤਕ ਆਪਣਾ ਅਧਿਕਾਰ ਦੇਣਗੇ+ ਜਦੋਂ ਤਕ ਪਰਮੇਸ਼ੁਰ ਦੀਆਂ ਕਹੀਆਂ ਗੱਲਾਂ ਪੂਰੀਆਂ ਨਹੀਂ ਹੋ ਜਾਂਦੀਆਂ।
17 ਕਿਉਂਕਿ ਪਰਮੇਸ਼ੁਰ ਆਪਣੇ ਇਸ ਇਰਾਦੇ ਨੂੰ ਪੂਰਾ ਕਰਨ ਦਾ ਵਿਚਾਰ ਉਨ੍ਹਾਂ ਦੇ ਦਿਲਾਂ ਵਿਚ ਪਾਵੇਗਾ+ ਯਾਨੀ ਕਿ ਉਹ ਸਾਰੇ ਆਪਣੇ ਸਾਂਝੇ ਇਰਾਦੇ ਨੂੰ ਪੂਰਾ ਕਰਨ ਲਈ ਉਸ ਵਹਿਸ਼ੀ ਦਰਿੰਦੇ ਨੂੰ ਉਦੋਂ ਤਕ ਆਪਣਾ ਅਧਿਕਾਰ ਦੇਣਗੇ+ ਜਦੋਂ ਤਕ ਪਰਮੇਸ਼ੁਰ ਦੀਆਂ ਕਹੀਆਂ ਗੱਲਾਂ ਪੂਰੀਆਂ ਨਹੀਂ ਹੋ ਜਾਂਦੀਆਂ।