ਜ਼ਬੂਰ 93:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 93 ਯਹੋਵਾਹ ਰਾਜਾ ਬਣ ਗਿਆ ਹੈ!+ ਉਸ ਨੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ;ਤਾਕਤ ਯਹੋਵਾਹ ਦਾ ਪਹਿਰਾਵਾ ਹੈ;ਉਸ ਨੇ ਇਸ ਨੂੰ ਕਮਰਬੰਦ ਵਾਂਗ ਬੰਨ੍ਹਿਆ ਹੈ। ਧਰਤੀ ਨੂੰ ਮਜ਼ਬੂਤੀ ਨਾਲ ਕਾਇਮ ਕੀਤਾ ਗਿਆ ਹੈ;ਇਸ ਨੂੰ ਹਿਲਾਇਆ ਨਹੀਂ ਜਾ ਸਕਦਾ।* ਜ਼ਬੂਰ 104:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਹੇ ਯਹੋਵਾਹ, ਤੇਰੇ ਕੰਮ ਕਿੰਨੇ ਸਾਰੇ ਹਨ!+ ਤੂੰ ਸਾਰਾ ਕੁਝ ਬੁੱਧ ਨਾਲ ਰਚਿਆ ਹੈ।+ ਧਰਤੀ ਤੇਰੀਆਂ ਬਣਾਈਆਂ ਚੀਜ਼ਾਂ ਨਾਲ ਭਰੀ ਹੋਈ ਹੈ।
93 ਯਹੋਵਾਹ ਰਾਜਾ ਬਣ ਗਿਆ ਹੈ!+ ਉਸ ਨੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ;ਤਾਕਤ ਯਹੋਵਾਹ ਦਾ ਪਹਿਰਾਵਾ ਹੈ;ਉਸ ਨੇ ਇਸ ਨੂੰ ਕਮਰਬੰਦ ਵਾਂਗ ਬੰਨ੍ਹਿਆ ਹੈ। ਧਰਤੀ ਨੂੰ ਮਜ਼ਬੂਤੀ ਨਾਲ ਕਾਇਮ ਕੀਤਾ ਗਿਆ ਹੈ;ਇਸ ਨੂੰ ਹਿਲਾਇਆ ਨਹੀਂ ਜਾ ਸਕਦਾ।*
24 ਹੇ ਯਹੋਵਾਹ, ਤੇਰੇ ਕੰਮ ਕਿੰਨੇ ਸਾਰੇ ਹਨ!+ ਤੂੰ ਸਾਰਾ ਕੁਝ ਬੁੱਧ ਨਾਲ ਰਚਿਆ ਹੈ।+ ਧਰਤੀ ਤੇਰੀਆਂ ਬਣਾਈਆਂ ਚੀਜ਼ਾਂ ਨਾਲ ਭਰੀ ਹੋਈ ਹੈ।