ਯਸਾਯਾਹ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੈਂ ਉਨ੍ਹਾਂ ਖ਼ਿਲਾਫ਼ ਮਾਦੀਆਂ ਨੂੰ ਖੜ੍ਹਾ ਕਰ ਰਿਹਾ ਹਾਂ+ਜਿਨ੍ਹਾਂ ਲਈ ਚਾਂਦੀ ਕੱਖ ਵੀ ਨਹੀਂਅਤੇ ਸੋਨੇ ਤੋਂ ਉਨ੍ਹਾਂ ਨੂੰ ਕੋਈ ਖ਼ੁਸ਼ੀ ਨਹੀਂ ਮਿਲਦੀ। ਦਾਨੀਏਲ 5:30, 31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਉਸੇ ਰਾਤ ਕਸਦੀ ਰਾਜਾ ਬੇਲਸ਼ੱਸਰ ਮਾਰਿਆ ਗਿਆ।+ 31 ਉਸ ਦਾ ਰਾਜ ਦਾਰਾ+ ਮਾਦੀ ਨੂੰ ਮਿਲ ਗਿਆ ਜੋ ਉਸ ਵੇਲੇ ਤਕਰੀਬਨ 62 ਸਾਲਾਂ ਦਾ ਸੀ।
17 ਮੈਂ ਉਨ੍ਹਾਂ ਖ਼ਿਲਾਫ਼ ਮਾਦੀਆਂ ਨੂੰ ਖੜ੍ਹਾ ਕਰ ਰਿਹਾ ਹਾਂ+ਜਿਨ੍ਹਾਂ ਲਈ ਚਾਂਦੀ ਕੱਖ ਵੀ ਨਹੀਂਅਤੇ ਸੋਨੇ ਤੋਂ ਉਨ੍ਹਾਂ ਨੂੰ ਕੋਈ ਖ਼ੁਸ਼ੀ ਨਹੀਂ ਮਿਲਦੀ।
30 ਉਸੇ ਰਾਤ ਕਸਦੀ ਰਾਜਾ ਬੇਲਸ਼ੱਸਰ ਮਾਰਿਆ ਗਿਆ।+ 31 ਉਸ ਦਾ ਰਾਜ ਦਾਰਾ+ ਮਾਦੀ ਨੂੰ ਮਿਲ ਗਿਆ ਜੋ ਉਸ ਵੇਲੇ ਤਕਰੀਬਨ 62 ਸਾਲਾਂ ਦਾ ਸੀ।