ਯਿਰਮਿਯਾਹ 50:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਦੇ ਗੁੱਸੇ ਕਰਕੇ ਇਹ ਸ਼ਹਿਰ ਦੁਬਾਰਾ ਨਹੀਂ ਵਸਾਇਆ ਜਾਵੇਗਾ;+ਉਹ ਪੂਰੀ ਤਰ੍ਹਾਂ ਵੀਰਾਨ ਹੋ ਜਾਵੇਗਾ।+ ਬਾਬਲ ਕੋਲੋਂ ਲੰਘਣ ਵਾਲਾ ਹਰ ਕੋਈ ਡਰ ਦੇ ਮਾਰੇ ਦੇਖਦਾ ਰਹਿ ਜਾਵੇਗਾਅਤੇ ਉਸ ਉੱਤੇ ਆਈਆਂ ਸਾਰੀਆਂ ਆਫ਼ਤਾਂ ਦੇਖ ਕੇ ਸੀਟੀ ਵਜਾਏਗਾ।*+ ਯਿਰਮਿਯਾਹ 50:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਇਸ ਲਈ ਉੱਥੇ ਰੇਗਿਸਤਾਨ ਦੇ ਜਾਨਵਰ, ਵਿਲਕਣ ਵਾਲੇ ਜਾਨਵਰਅਤੇ ਸ਼ੁਤਰਮੁਰਗ ਰਹਿਣਗੇ।+ ਉਹ ਦੁਬਾਰਾ ਕਦੇ ਵਸਾਇਆ ਨਹੀਂ ਜਾਵੇਗਾਅਤੇ ਨਾ ਹੀ ਪੀੜ੍ਹੀਓ-ਪੀੜ੍ਹੀ ਉੱਥੇ ਕੋਈ ਵੱਸੇਗਾ।”+
13 ਯਹੋਵਾਹ ਦੇ ਗੁੱਸੇ ਕਰਕੇ ਇਹ ਸ਼ਹਿਰ ਦੁਬਾਰਾ ਨਹੀਂ ਵਸਾਇਆ ਜਾਵੇਗਾ;+ਉਹ ਪੂਰੀ ਤਰ੍ਹਾਂ ਵੀਰਾਨ ਹੋ ਜਾਵੇਗਾ।+ ਬਾਬਲ ਕੋਲੋਂ ਲੰਘਣ ਵਾਲਾ ਹਰ ਕੋਈ ਡਰ ਦੇ ਮਾਰੇ ਦੇਖਦਾ ਰਹਿ ਜਾਵੇਗਾਅਤੇ ਉਸ ਉੱਤੇ ਆਈਆਂ ਸਾਰੀਆਂ ਆਫ਼ਤਾਂ ਦੇਖ ਕੇ ਸੀਟੀ ਵਜਾਏਗਾ।*+
39 ਇਸ ਲਈ ਉੱਥੇ ਰੇਗਿਸਤਾਨ ਦੇ ਜਾਨਵਰ, ਵਿਲਕਣ ਵਾਲੇ ਜਾਨਵਰਅਤੇ ਸ਼ੁਤਰਮੁਰਗ ਰਹਿਣਗੇ।+ ਉਹ ਦੁਬਾਰਾ ਕਦੇ ਵਸਾਇਆ ਨਹੀਂ ਜਾਵੇਗਾਅਤੇ ਨਾ ਹੀ ਪੀੜ੍ਹੀਓ-ਪੀੜ੍ਹੀ ਉੱਥੇ ਕੋਈ ਵੱਸੇਗਾ।”+