-
2 ਰਾਜਿਆਂ 24:17-20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਬਾਬਲ ਦੇ ਰਾਜੇ ਨੇ ਯਹੋਯਾਕੀਨ ਦੇ ਚਾਚੇ+ ਮਤਨਯਾਹ ਨੂੰ ਉਸ ਦੀ ਜਗ੍ਹਾ ਰਾਜਾ ਬਣਾ ਦਿੱਤਾ ਅਤੇ ਉਸ ਦਾ ਨਾਂ ਬਦਲ ਕੇ ਸਿਦਕੀਯਾਹ ਰੱਖ ਦਿੱਤਾ।+
18 ਸਿਦਕੀਯਾਹ 21 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 11 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਹਮੂਟਲ+ ਸੀ ਜੋ ਲਿਬਨਾਹ ਦੇ ਰਹਿਣ ਵਾਲੇ ਯਿਰਮਿਯਾਹ ਦੀ ਧੀ ਸੀ। 19 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ, ਠੀਕ ਜਿਵੇਂ ਯਹੋਯਾਕੀਮ ਨੇ ਕੀਤਾ ਸੀ।+ 20 ਯਹੋਵਾਹ ਦਾ ਕ੍ਰੋਧ ਭੜਕਣ ਕਰਕੇ ਯਹੂਦਾਹ ਅਤੇ ਯਰੂਸ਼ਲਮ ਵਿਚ ਇਹ ਸਭ ਕੁਝ ਉਦੋਂ ਤਕ ਹੁੰਦਾ ਰਿਹਾ ਜਦ ਤਕ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਨਹੀਂ ਕਰ ਦਿੱਤਾ।+ ਅਤੇ ਸਿਦਕੀਯਾਹ ਨੇ ਬਾਬਲ ਦੇ ਰਾਜੇ ਖ਼ਿਲਾਫ਼ ਬਗਾਵਤ ਕਰ ਦਿੱਤੀ।+
-