ਯਿਰਮਿਯਾਹ 39:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਕਸਦੀਆਂ ਨੇ ਰਾਜੇ ਦਾ ਮਹਿਲ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ+ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ।+