-
2 ਰਾਜਿਆਂ 25:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਉਨ੍ਹਾਂ ਨੇ ਰਾਜੇ ਨੂੰ ਫੜ ਲਿਆ+ ਅਤੇ ਉਸ ਨੂੰ ਰਿਬਲਾਹ ਵਿਚ ਬਾਬਲ ਦੇ ਰਾਜੇ ਕੋਲ ਲੈ ਆਏ ਅਤੇ ਉਨ੍ਹਾਂ ਨੇ ਉਸ ਨੂੰ ਸਜ਼ਾ ਸੁਣਾਈ।
-
-
ਯਿਰਮਿਯਾਹ 52:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ ਅਤੇ ਉਸ ਨੇ ਰਿਬਲਾਹ ਵਿਚ ਯਹੂਦਾਹ ਦੇ ਸਾਰੇ ਹਾਕਮਾਂ ਨੂੰ ਵੀ ਵੱਢ ਸੁੱਟਿਆ।
-