ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 18:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਇਸ ਲਈ ਉਨ੍ਹਾਂ ਦਾ ਦੇਸ਼ ਅਸ਼ੁੱਧ ਹੈ ਅਤੇ ਮੈਂ ਦੇਸ਼ ਦੇ ਵਾਸੀਆਂ ਨੂੰ ਉਨ੍ਹਾਂ ਦੀਆਂ ਗ਼ਲਤੀਆਂ ਦੀ ਸਜ਼ਾ ਦਿਆਂਗਾ ਅਤੇ ਉਨ੍ਹਾਂ ਨੂੰ ਉੱਥੋਂ ਕੱਢ ਦਿਆਂਗਾ।+

  • ਲੇਵੀਆਂ 26:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।

  • ਬਿਵਸਥਾ ਸਾਰ 28:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਤੁਸੀਂ ਆਪਣੇ ʼਤੇ ਜੋ ਰਾਜਾ ਨਿਯੁਕਤ ਕਰੋਗੇ, ਯਹੋਵਾਹ ਉਸ ਨੂੰ ਅਤੇ ਤੁਹਾਨੂੰ ਇਕ ਅਜਿਹੀ ਕੌਮ ਦੇ ਦੇਸ਼ ਭੇਜ ਦੇਵੇਗਾ ਜਿਸ ਨੂੰ ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪਿਉ-ਦਾਦੇ ਜਾਣਦੇ ਸਨ+ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ, ਹਾਂ, ਲੱਕੜ ਤੇ ਪੱਥਰ ਦੇ ਬਣੇ ਦੇਵਤਿਆਂ ਦੀ ਭਗਤੀ ਕਰੋਗੇ।+

  • ਯਸਾਯਾਹ 24:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਦੇਸ਼ ਨੂੰ ਪੂਰੀ ਤਰ੍ਹਾਂ ਖਾਲੀ ਕਰ ਦਿੱਤਾ ਜਾਵੇਗਾ;

      ਇਸ ਨੂੰ ਪੂਰੀ ਤਰ੍ਹਾਂ ਲੁੱਟ ਲਿਆ ਜਾਵੇਗਾ+

      ਕਿਉਂਕਿ ਇਹ ਗੱਲ ਯਹੋਵਾਹ ਨੇ ਕਹੀ ਹੈ।

  • ਯਿਰਮਿਯਾਹ 25:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਕਰਕੇ ਮੈਂ ਉੱਤਰ ਦੇ ਸਾਰੇ ਪਰਿਵਾਰਾਂ ਨੂੰ ਅਤੇ ਬਾਬਲ ਤੋਂ ਆਪਣੇ ਸੇਵਕ ਰਾਜਾ ਨਬੂਕਦਨੱਸਰ* ਨੂੰ ਬੁਲਾ ਰਿਹਾ ਹਾਂ+ ਅਤੇ ਮੈਂ ਉਨ੍ਹਾਂ ਨੂੰ ਇਸ ਦੇਸ਼ ʼਤੇ, ਇਸ ਦੇ ਵਾਸੀਆਂ ਅਤੇ ਇਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ʼਤੇ ਹਮਲਾ ਕਰਨ ਲਈ ਬੁਲਾ ਰਿਹਾ ਹਾਂ।+ ਮੈਂ ਤੁਹਾਨੂੰ ਅਤੇ ਇਨ੍ਹਾਂ ਕੌਮਾਂ ਨੂੰ ਨਾਸ਼ ਕਰ ਦਿਆਂਗਾ ਅਤੇ ਤੁਹਾਡਾ ਸਾਰਿਆਂ ਦਾ ਹਸ਼ਰ ਦੇਖ ਕੇ ਸਾਰੇ ਲੋਕ ਖ਼ੌਫ਼ ਖਾਣਗੇ ਅਤੇ ਸੀਟੀ ਵਜਾਉਣਗੇ।* ਮੈਂ ਉਨ੍ਹਾਂ ਨੂੰ ਖੰਡਰ ਬਣਾ ਦਿਆਂਗਾ,” ਯਹੋਵਾਹ ਕਹਿੰਦਾ ਹੈ,

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ