-
ਜ਼ਬੂਰ 95:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸ ਕਰਕੇ ਮੈਨੂੰ 40 ਸਾਲ ਉਸ ਪੀੜ੍ਹੀ ਨਾਲ ਘਿਰਣਾ ਰਹੀ।
ਮੈਂ ਕਿਹਾ: “ਇਨ੍ਹਾਂ ਲੋਕਾਂ ਦੇ ਦਿਲ ਹਮੇਸ਼ਾ ਭਟਕਦੇ ਰਹਿੰਦੇ ਹਨ;
ਇਹ ਮੇਰੇ ਰਾਹਾਂ ʼਤੇ ਨਹੀਂ ਚੱਲਦੇ।”
-
-
ਯਿਰਮਿਯਾਹ 11:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪਰ ਉਨ੍ਹਾਂ ਨੇ ਮੇਰੀ ਇਕ ਨਹੀਂ ਸੁਣੀ ਅਤੇ ਨਾ ਹੀ ਮੇਰੀ ਗੱਲ ਵੱਲ ਕੰਨ ਲਾਇਆ, ਸਗੋਂ ਹਰ ਕੋਈ ਢੀਠ ਹੋ ਕੇ ਆਪਣੇ ਦਿਲ ਦੀ ਦੁਸ਼ਟ ਇੱਛਾ ਅਨੁਸਾਰ ਚੱਲਦਾ ਰਿਹਾ।+ ਇਸ ਕਰਕੇ ਮੈਂ ਉਨ੍ਹਾਂ ਨੂੰ ਇਸ ਇਕਰਾਰ ਵਿਚ ਲਿਖੀਆਂ ਗੱਲਾਂ ਅਨੁਸਾਰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਇਸ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਸੀ, ਪਰ ਉਨ੍ਹਾਂ ਨੇ ਇਸ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ।’”
-