2 ਇਤਿਹਾਸ 36:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+ 2 ਇਤਿਹਾਸ 36:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਉਸ ਨੇ ਸੱਚੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਸੁੱਟਿਆ,+ ਯਰੂਸ਼ਲਮ ਦੀ ਕੰਧ ਢਾਹ ਦਿੱਤੀ,+ ਉਸ ਦੇ ਸਾਰੇ ਪੱਕੇ ਬੁਰਜਾਂ ਨੂੰ ਅੱਗ ਨਾਲ ਸਾੜ ਦਿੱਤਾ ਤੇ ਹਰ ਬਹੁਮੁੱਲੀ ਚੀਜ਼ ਤਬਾਹ ਕਰ ਦਿੱਤੀ।+ ਆਮੋਸ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਮੈਂ ਯਹੂਦਾਹ ʼਤੇ ਅੱਗ ਘੱਲਾਂਗਾ,ਇਹ ਯਰੂਸ਼ਲਮ ਦੇ ਮਜ਼ਬੂਤ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।’+
17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+
19 ਉਸ ਨੇ ਸੱਚੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਸੁੱਟਿਆ,+ ਯਰੂਸ਼ਲਮ ਦੀ ਕੰਧ ਢਾਹ ਦਿੱਤੀ,+ ਉਸ ਦੇ ਸਾਰੇ ਪੱਕੇ ਬੁਰਜਾਂ ਨੂੰ ਅੱਗ ਨਾਲ ਸਾੜ ਦਿੱਤਾ ਤੇ ਹਰ ਬਹੁਮੁੱਲੀ ਚੀਜ਼ ਤਬਾਹ ਕਰ ਦਿੱਤੀ।+