-
1 ਸਮੂਏਲ 4:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਇਸ ਤੋਂ ਇਲਾਵਾ, ਪਰਮੇਸ਼ੁਰ ਦਾ ਸੰਦੂਕ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫਨੀ ਅਤੇ ਫ਼ੀਨਹਾਸ ਮਰ ਗਏ।+
-
-
ਯਿਰਮਿਯਾਹ 26:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੂੰ ਕਿਉਂ ਯਹੋਵਾਹ ਦੇ ਨਾਂ ʼਤੇ ਭਵਿੱਖਬਾਣੀ ਕਰ ਕੇ ਕਹਿੰਦਾ ਹੈਂ, ‘ਇਸ ਘਰ ਦਾ ਹਾਲ ਸ਼ੀਲੋਹ ਵਰਗਾ ਹੋ ਜਾਵੇਗਾ ਅਤੇ ਇਹ ਸ਼ਹਿਰ ਤਬਾਹ ਹੋ ਜਾਵੇਗਾ ਅਤੇ ਇੱਥੇ ਕੋਈ ਨਹੀਂ ਵੱਸੇਗਾ’?” ਯਹੋਵਾਹ ਦੇ ਘਰ ਵਿਚ ਸਾਰੇ ਲੋਕ ਯਿਰਮਿਯਾਹ ਦੇ ਆਲੇ-ਦੁਆਲੇ ਇਕੱਠੇ ਹੋ ਗਏ।
-