ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 4:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸ ਲਈ ਫਲਿਸਤੀ ਲੜੇ ਅਤੇ ਇਜ਼ਰਾਈਲ ਹਾਰ ਗਿਆ+ ਤੇ ਹਰ ਕੋਈ ਆਪੋ-ਆਪਣੇ ਤੰਬੂ ਵਿਚ ਭੱਜ ਗਿਆ। ਬਹੁਤ ਖ਼ੂਨ-ਖ਼ਰਾਬਾ ਹੋਇਆ; ਇਜ਼ਰਾਈਲੀਆਂ ਦੇ 30,000 ਪੈਦਲ ਚੱਲਣ ਵਾਲੇ ਫ਼ੌਜੀ ਮਾਰੇ ਗਏ। 11 ਇਸ ਤੋਂ ਇਲਾਵਾ, ਪਰਮੇਸ਼ੁਰ ਦਾ ਸੰਦੂਕ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫਨੀ ਅਤੇ ਫ਼ੀਨਹਾਸ ਮਰ ਗਏ।+

  • ਜ਼ਬੂਰ 78:60
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 60 ਅਖ਼ੀਰ ਉਸ ਨੇ ਸ਼ੀਲੋਹ ਦੇ ਡੇਰੇ ਨੂੰ ਛੱਡ ਦਿੱਤਾ,+

      ਜਿੱਥੇ ਉਹ ਇਨਸਾਨਾਂ ਵਿਚ ਵੱਸਦਾ ਸੀ।+

  • ਯਿਰਮਿਯਾਹ 26:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਨ੍ਹਾਂ ਨੂੰ ਕਹੀਂ: “ਯਹੋਵਾਹ ਕਹਿੰਦਾ ਹੈ, ‘ਮੈਂ ਤੁਹਾਨੂੰ ਜੋ ਕਾਨੂੰਨ* ਦਿੱਤਾ ਹੈ, ਜੇ ਤੁਸੀਂ ਉਸ ਉੱਤੇ ਚੱਲ ਕੇ ਮੇਰੀ ਗੱਲ ਨਹੀਂ ਸੁਣੋਗੇ

  • ਯਿਰਮਿਯਾਹ 26:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਤਾਂ ਮੈਂ ਇਸ ਘਰ ਦਾ ਹਾਲ ਸ਼ੀਲੋਹ+ ਵਰਗਾ ਕਰ ਦਿਆਂਗਾ ਅਤੇ ਮੈਂ ਇਸ ਸ਼ਹਿਰ ਨੂੰ ਤਬਾਹ ਕਰ ਦਿਆਂਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਸਰਾਪ ਦੇਣ ਵੇਲੇ ਇਸ ਦੀ ਮਿਸਾਲ ਦੇਣਗੀਆਂ।’”’”+

  • ਵਿਰਲਾਪ 2:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਯਹੋਵਾਹ ਨੇ ਆਪਣੀ ਵੇਦੀ ਨੂੰ ਤਿਆਗ ਦਿੱਤਾ ਹੈ;

      ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਠੁਕਰਾ ਦਿੱਤਾ ਹੈ।+

      ਉਸ ਨੇ ਉਸ ਦੇ ਪੱਕੇ ਬੁਰਜਾਂ ਦੀਆਂ ਕੰਧਾਂ ਨੂੰ ਦੁਸ਼ਮਣ ਦੇ ਹੱਥ ਵਿਚ ਕਰ ਦਿੱਤਾ ਹੈ।+

      ਉਨ੍ਹਾਂ ਨੇ ਯਹੋਵਾਹ ਦੇ ਘਰ ਵਿਚ ਰੌਲ਼ਾ-ਰੱਪਾ ਪਾਇਆ+ ਜਿਵੇਂ ਤਿਉਹਾਰ ਵੇਲੇ ਪੈਂਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ