ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 17:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਯਹੋਵਾਹ ਇਜ਼ਰਾਈਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਰਾਹੀਂ ਤੇ ਹਰ ਦਰਸ਼ੀ ਰਾਹੀਂ ਇਹ ਕਹਿ ਕੇ ਚੇਤਾਵਨੀ ਦਿੰਦਾ ਰਿਹਾ:+ “ਆਪਣੇ ਬੁਰੇ ਰਾਹਾਂ ਤੋਂ ਮੁੜੋ!+ ਜਿਹੜਾ ਕਾਨੂੰਨ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ ਅਤੇ ਆਪਣੇ ਸੇਵਕ ਨਬੀਆਂ ਰਾਹੀਂ ਤੁਹਾਨੂੰ ਘੱਲਿਆ ਸੀ, ਉਸ ਸਾਰੇ ਕਾਨੂੰਨ ਅਨੁਸਾਰ ਮੇਰੇ ਹੁਕਮਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰੋ।”

  • 2 ਇਤਿਹਾਸ 36:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ।

  • ਨਹਮਯਾਹ 9:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ+ ਤੇ ਉਨ੍ਹਾਂ ਨੇ ਤੇਰੇ ਸ਼ਾਨਦਾਰ ਕੰਮਾਂ ਨੂੰ ਯਾਦ ਨਹੀਂ ਰੱਖਿਆ ਜੋ ਤੂੰ ਉਨ੍ਹਾਂ ਵਿਚਕਾਰ ਕੀਤੇ ਸਨ, ਸਗੋਂ ਉਹ ਢੀਠ ਹੋ ਗਏ* ਅਤੇ ਉਨ੍ਹਾਂ ਨੇ ਮਿਸਰ ਦੀ ਗ਼ੁਲਾਮੀ ਵਿਚ ਮੁੜ ਜਾਣ ਲਈ ਇਕ ਮੁਖੀ ਠਹਿਰਾਇਆ।+ ਪਰ ਤੂੰ ਅਜਿਹਾ ਪਰਮੇਸ਼ੁਰ ਹੈਂ ਜੋ ਮਾਫ਼ ਕਰਨ ਲਈ ਤਿਆਰ ਰਹਿੰਦਾ, ਜੋ ਰਹਿਮਦਿਲ* ਅਤੇ ਦਇਆਵਾਨ ਹੈ, ਜੋ ਛੇਤੀ ਗੁੱਸਾ ਨਹੀਂ ਕਰਦਾ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+ ਤੇ ਤੂੰ ਉਨ੍ਹਾਂ ਨੂੰ ਤਿਆਗਿਆ ਨਹੀਂ।+

  • ਨਹਮਯਾਹ 9:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਤੂੰ ਕਈ ਸਾਲ ਉਨ੍ਹਾਂ ਨਾਲ ਧੀਰਜ ਰੱਖਿਆ+ ਅਤੇ ਆਪਣੀ ਸ਼ਕਤੀ ਨਾਲ ਨਬੀਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਪਰ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਅਖ਼ੀਰ ਤੂੰ ਉਨ੍ਹਾਂ ਨੂੰ ਦੇਸ਼ਾਂ ਦੀਆਂ ਕੌਮਾਂ ਦੇ ਹੱਥ ਵਿਚ ਦੇ ਦਿੱਤਾ।+

  • ਯਿਰਮਿਯਾਹ 25:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਯਹੋਵਾਹ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਤੁਹਾਡੇ ਕੋਲ ਵਾਰ-ਵਾਰ* ਘੱਲਦਾ ਰਿਹਾ, ਪਰ ਤੁਸੀਂ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਇਸ ਵੱਲ ਕੰਨ ਨਹੀਂ ਲਾਇਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ