ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 22:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਇਸੇ ਕਰਕੇ ਮੈਂ ਕਿਹਾ: “ਆਪਣੀਆਂ ਅੱਖਾਂ ਮੇਰੇ ਤੋਂ ਫੇਰ ਲਓ,

      ਮੈਂ ਫੁੱਟ-ਫੁੱਟ ਕੇ ਰੋਵਾਂਗਾ।+

      ਮੇਰੀ ਪਰਜਾ ਦੀ ਧੀ* ਦੇ ਨਾਸ਼ ਹੋਣ ਕਰਕੇ

      ਮੈਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਨਾ ਕਰੋ।+

  • ਯਿਰਮਿਯਾਹ 13:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜੇ ਤੁਸੀਂ ਸੁਣਨ ਤੋਂ ਇਨਕਾਰ ਕਰੋਗੇ,

      ਤਾਂ ਮੈਂ ਤੁਹਾਡੇ ਘਮੰਡ ਕਰਕੇ ਲੁਕ-ਲੁਕ ਕੇ ਰੋਵਾਂਗਾ।

      ਮੈਂ ਫੁੱਟ-ਫੁੱਟ ਕੇ ਰੋਵਾਂਗਾ ਅਤੇ ਮੇਰੀਆਂ ਅੱਖਾਂ ਤੋਂ ਹੰਝੂਆਂ ਦਾ ਚਸ਼ਮਾ ਵਗੇਗਾ+

      ਕਿਉਂਕਿ ਯਹੋਵਾਹ ਦੇ ਇੱਜੜ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ