ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।

  • ਬਿਵਸਥਾ ਸਾਰ 28:64
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 64 “ਯਹੋਵਾਹ ਤੁਹਾਨੂੰ ਧਰਤੀ ਦੇ ਇਕ ਪਾਸੇ ਤੋਂ ਲੈ ਕੇ ਦੂਜੇ ਪਾਸੇ ਤਕ ਸਾਰੀਆਂ ਕੌਮਾਂ ਵਿਚ ਖਿੰਡਾ ਦੇਵੇਗਾ+ ਅਤੇ ਉੱਥੇ ਤੁਹਾਨੂੰ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਭਗਤੀ ਕਰਨੀ ਪਵੇਗੀ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ।+

  • ਜ਼ਬੂਰ 106:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਉਹ ਉਨ੍ਹਾਂ ਦੀ ਔਲਾਦ ਨੂੰ ਕੌਮਾਂ ਦੇ ਹੱਥੋਂ ਨਾਸ਼ ਹੋਣ ਦੇਵੇਗਾ

      ਅਤੇ ਉਨ੍ਹਾਂ ਨੂੰ ਵੱਖ-ਵੱਖ ਦੇਸ਼ਾਂ ਵਿਚ ਖਿੰਡਾ ਦੇਵੇਗਾ।+

  • ਜ਼ਕਰਯਾਹ 7:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ‘ਅਤੇ ਮੈਂ ਉਨ੍ਹਾਂ ਨੂੰ ਹਨੇਰੀ ਨਾਲ ਸਾਰੀਆਂ ਕੌਮਾਂ ਵਿਚ ਖਿੰਡਾ ਦਿੱਤਾ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ+ ਅਤੇ ਪਿੱਛੋਂ ਦੇਸ਼ ਵੀਰਾਨ ਹੋ ਗਿਆ ਅਤੇ ਉਸ ਵਿੱਚੋਂ ਦੀ ਕੋਈ ਨਹੀਂ ਲੰਘਦਾ ਸੀ ਤੇ ਨਾ ਹੀ ਉਸ ਵਿਚ ਕੋਈ ਵਾਪਸ ਆਉਂਦਾ ਸੀ;+ ਕਿਉਂਕਿ ਉਨ੍ਹਾਂ ਨੇ ਸੋਹਣੇ ਦੇਸ਼ ਦਾ ਉਹ ਹਸ਼ਰ ਕੀਤਾ ਕਿ ਲੋਕ ਦੇਖ ਕੇ ਕੰਬ ਉੱਠਦੇ ਸਨ।’”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ