ਕੂਚ 34:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ, ਜ਼ਬੂਰ 89:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+
6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,
14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+