ਯਹੋਸ਼ੁਆ 3:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਯਹੋਸ਼ੁਆ ਨੇ ਕਿਹਾ: “ਇਸ ਤੋਂ ਤੁਸੀਂ ਜਾਣ ਲਵੋਗੇ ਕਿ ਜੀਉਂਦਾ ਪਰਮੇਸ਼ੁਰ ਤੁਹਾਡੇ ਦਰਮਿਆਨ ਹੈ+ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਪਰਿੱਜੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗਿਓਂ ਜ਼ਰੂਰ ਭਜਾ ਦੇਵੇਗਾ।+ ਦਾਨੀਏਲ 6:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਮੈਂ ਇਹ ਹੁਕਮ ਦਿੰਦਾ ਹਾਂ ਕਿ ਮੇਰੇ ਰਾਜ ਦੇ ਹਰ ਇਲਾਕੇ ਵਿਚ ਲੋਕ ਦਾਨੀਏਲ ਦੇ ਪਰਮੇਸ਼ੁਰ ਤੋਂ ਡਰਨ ਅਤੇ ਉਸ ਦਾ ਆਦਰ ਕਰਨ+ ਕਿਉਂਕਿ ਉਹ ਜੀਉਂਦਾ ਪਰਮੇਸ਼ੁਰ ਹੈ ਅਤੇ ਹਮੇਸ਼ਾ ਰਹਿੰਦਾ ਹੈ। ਉਸ ਦੇ ਰਾਜ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਉਹ ਸਦਾ ਹਕੂਮਤ ਕਰੇਗਾ।+
10 ਫਿਰ ਯਹੋਸ਼ੁਆ ਨੇ ਕਿਹਾ: “ਇਸ ਤੋਂ ਤੁਸੀਂ ਜਾਣ ਲਵੋਗੇ ਕਿ ਜੀਉਂਦਾ ਪਰਮੇਸ਼ੁਰ ਤੁਹਾਡੇ ਦਰਮਿਆਨ ਹੈ+ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਪਰਿੱਜੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗਿਓਂ ਜ਼ਰੂਰ ਭਜਾ ਦੇਵੇਗਾ।+
26 ਮੈਂ ਇਹ ਹੁਕਮ ਦਿੰਦਾ ਹਾਂ ਕਿ ਮੇਰੇ ਰਾਜ ਦੇ ਹਰ ਇਲਾਕੇ ਵਿਚ ਲੋਕ ਦਾਨੀਏਲ ਦੇ ਪਰਮੇਸ਼ੁਰ ਤੋਂ ਡਰਨ ਅਤੇ ਉਸ ਦਾ ਆਦਰ ਕਰਨ+ ਕਿਉਂਕਿ ਉਹ ਜੀਉਂਦਾ ਪਰਮੇਸ਼ੁਰ ਹੈ ਅਤੇ ਹਮੇਸ਼ਾ ਰਹਿੰਦਾ ਹੈ। ਉਸ ਦੇ ਰਾਜ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਉਹ ਸਦਾ ਹਕੂਮਤ ਕਰੇਗਾ।+