ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ‘ਮੈਂ ਉੱਤਰ ਦੇ ਰਾਜਾਂ ਦੇ ਸਾਰੇ ਘਰਾਣਿਆਂ ਨੂੰ ਬੁਲਾਵਾਂਗਾ,’ ਯਹੋਵਾਹ ਕਹਿੰਦਾ ਹੈ,+

      ‘ਉਹ ਆਉਣਗੇ ਅਤੇ ਸਾਰੇ ਜਣੇ ਯਰੂਸ਼ਲਮ ਦੇ ਦਰਵਾਜ਼ਿਆਂ ਕੋਲ

      ਅਤੇ ਉਸ ਦੀਆਂ ਕੰਧਾਂ ਦੇ ਆਲੇ-ਦੁਆਲੇ ਆਪਣੇ ਸਿੰਘਾਸਣ ਕਾਇਮ ਕਰਨਗੇ+

      ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ʼਤੇ ਹਮਲਾ ਕਰਨਗੇ।+

  • ਯਿਰਮਿਯਾਹ 4:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਸੀਓਨ ਵੱਲ ਝੰਡਾ ਉੱਚਾ ਕਰ ਕੇ ਇਕੱਠੇ ਹੋਣ ਦਾ ਇਸ਼ਾਰਾ ਕਰੋ।

      ਖੜ੍ਹੇ ਨਾ ਰਹੋ, ਪਨਾਹ ਲੈਣ ਲਈ ਨੱਠੋ”

      ਕਿਉਂਕਿ ਮੈਂ ਉੱਤਰ ਵੱਲੋਂ ਬਿਪਤਾ, ਹਾਂ, ਵੱਡੀ ਤਬਾਹੀ ਲਿਆ ਰਿਹਾ ਹਾਂ।+

  • ਯਿਰਮਿਯਾਹ 6:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਯਹੋਵਾਹ ਕਹਿੰਦਾ ਹੈ:

      “ਦੇਖੋ, ਉੱਤਰ ਦੇਸ਼ ਤੋਂ ਇਕ ਕੌਮ ਆ ਰਹੀ ਹੈ,

      ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕ ਵੱਡੀ ਕੌਮ ਨੂੰ ਜਗਾਇਆ ਜਾਵੇਗਾ।+

  • ਹੱਬਕੂਕ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਦੇਖੋ, ਮੈਂ ਕਸਦੀਆਂ ਨੂੰ ਤੁਹਾਡੇ ਖ਼ਿਲਾਫ਼ ਲਿਆਵਾਂਗਾ,+

      ਉਹ ਬੇਰਹਿਮ ਅਤੇ ਉਤਾਵਲੀ ਕੌਮ ਹੈ।

      ਉਹ ਧਰਤੀ ʼਤੇ ਦੂਰ-ਦੂਰ ਤਕ ਜਾਂਦੇ ਹਨ

      ਅਤੇ ਉਹ ਪਰਾਏ ਘਰਾਂ ʼਤੇ ਕਬਜ਼ਾ ਕਰਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ