ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,

      ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+

      ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+

      ਪਰ ਮੈਂ ਨਹੀਂ ਸੁਣਦਾ;+

      ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+

  • ਯਿਰਮਿਯਾਹ 14:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਜਦ ਇਹ ਵਰਤ ਰੱਖਦੇ ਹਨ, ਤਾਂ ਮੈਂ ਇਨ੍ਹਾਂ ਦੀਆਂ ਫ਼ਰਿਆਦਾਂ ਨਹੀਂ ਸੁਣਦਾ+ ਅਤੇ ਜਦ ਇਹ ਹੋਮ-ਬਲ਼ੀਆਂ ਅਤੇ ਅਨਾਜ ਦੇ ਚੜ੍ਹਾਵੇ ਚੜ੍ਹਾਉਂਦੇ ਹਨ, ਤਾਂ ਮੈਨੂੰ ਇਨ੍ਹਾਂ ਦੇ ਚੜ੍ਹਾਵਿਆਂ ਤੋਂ ਕੋਈ ਖ਼ੁਸ਼ੀ ਨਹੀਂ ਹੁੰਦੀ।+ ਮੈਂ ਇਨ੍ਹਾਂ ਨੂੰ ਤਲਵਾਰ, ਕਾਲ਼ ਅਤੇ ਮਹਾਂਮਾਰੀ* ਨਾਲ ਖ਼ਤਮ ਕਰ ਦਿਆਂਗਾ।”+

  • ਹਿਜ਼ਕੀਏਲ 8:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਇਸ ਲਈ ਮੈਂ ਉਨ੍ਹਾਂ ʼਤੇ ਆਪਣੇ ਗੁੱਸੇ ਦਾ ਕਹਿਰ ਵਰ੍ਹਾਵਾਂਗਾ। ਮੇਰੀਆਂ ਅੱਖਾਂ ਵਿਚ ਉਨ੍ਹਾਂ ਲਈ ਜ਼ਰਾ ਵੀ ਤਰਸ ਨਹੀਂ ਹੋਵੇਗਾ ਅਤੇ ਮੈਂ ਉਨ੍ਹਾਂ ʼਤੇ ਰਹਿਮ ਨਹੀਂ ਕਰਾਂਗਾ।+ ਭਾਵੇਂ ਉਹ ਚੀਕ-ਚੀਕ ਕੇ ਮੇਰੇ ਅੱਗੇ ਦੁਹਾਈ ਦੇਣ, ਪਰ ਮੈਂ ਉਨ੍ਹਾਂ ਦੀ ਦੁਹਾਈ ਵੱਲ ਕੰਨ ਨਹੀਂ ਲਾਵਾਂਗਾ।”+

  • ਮੀਕਾਹ 3:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਸ ਵੇਲੇ ਉਹ ਯਹੋਵਾਹ ਨੂੰ ਮਦਦ ਲਈ ਪੁਕਾਰਨਗੇ,

      ਪਰ ਉਹ ਉਨ੍ਹਾਂ ਨੂੰ ਜਵਾਬ ਨਹੀਂ ਦੇਵੇਗਾ।

      ਉਹ ਉਸ ਵੇਲੇ ਉਨ੍ਹਾਂ ਦੇ ਬੁਰੇ ਕੰਮਾਂ ਕਰਕੇ+

      ਉਨ੍ਹਾਂ ਤੋਂ ਆਪਣਾ ਮੂੰਹ ਲੁਕਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ