ਯਿਰਮਿਯਾਹ 19:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਨ੍ਹਾਂ ਨੇ ਬਆਲ ਲਈ ਉੱਚੀਆਂ ਥਾਵਾਂ ਬਣਾਈਆਂ ਤਾਂਕਿ ਉਹ ਉਸ ਦੇ ਲਈ ਆਪਣੇ ਪੁੱਤਰਾਂ ਨੂੰ ਅੱਗ ਵਿਚ ਸਾੜ ਕੇ ਹੋਮ-ਬਲ਼ੀਆਂ ਵਜੋਂ ਚੜ੍ਹਾਉਣ।+ ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਨਾ ਹੀ ਕਦੇ ਇਸ ਬਾਰੇ ਗੱਲ ਕੀਤੀ ਸੀ ਅਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।”’+ ਯਿਰਮਿਯਾਹ 19:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਮੈਂ ਇਸ ਸ਼ਹਿਰ ʼਤੇ ਅਤੇ ਇਸ ਦੇ ਆਲੇ-ਦੁਆਲੇ ਦੇ ਸਾਰੇ ਨਗਰਾਂ ʼਤੇ ਬਿਪਤਾ ਲਿਆਉਣ ਜਾ ਰਿਹਾ ਹਾਂ ਜਿਹੜੀ ਮੈਂ ਇਸ ʼਤੇ ਲਿਆਉਣ ਦੀ ਗੱਲ ਕੀਤੀ ਸੀ ਕਿਉਂਕਿ ਇਨ੍ਹਾਂ ਲੋਕਾਂ ਨੇ ਢੀਠ ਹੋ ਕੇ* ਮੇਰਾ ਕਹਿਣਾ ਮੰਨਣ ਤੋਂ ਇਨਕਾਰ ਕੀਤਾ ਹੈ।’”+
5 ਉਨ੍ਹਾਂ ਨੇ ਬਆਲ ਲਈ ਉੱਚੀਆਂ ਥਾਵਾਂ ਬਣਾਈਆਂ ਤਾਂਕਿ ਉਹ ਉਸ ਦੇ ਲਈ ਆਪਣੇ ਪੁੱਤਰਾਂ ਨੂੰ ਅੱਗ ਵਿਚ ਸਾੜ ਕੇ ਹੋਮ-ਬਲ਼ੀਆਂ ਵਜੋਂ ਚੜ੍ਹਾਉਣ।+ ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਨਾ ਹੀ ਕਦੇ ਇਸ ਬਾਰੇ ਗੱਲ ਕੀਤੀ ਸੀ ਅਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।”’+
15 “ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਮੈਂ ਇਸ ਸ਼ਹਿਰ ʼਤੇ ਅਤੇ ਇਸ ਦੇ ਆਲੇ-ਦੁਆਲੇ ਦੇ ਸਾਰੇ ਨਗਰਾਂ ʼਤੇ ਬਿਪਤਾ ਲਿਆਉਣ ਜਾ ਰਿਹਾ ਹਾਂ ਜਿਹੜੀ ਮੈਂ ਇਸ ʼਤੇ ਲਿਆਉਣ ਦੀ ਗੱਲ ਕੀਤੀ ਸੀ ਕਿਉਂਕਿ ਇਨ੍ਹਾਂ ਲੋਕਾਂ ਨੇ ਢੀਠ ਹੋ ਕੇ* ਮੇਰਾ ਕਹਿਣਾ ਮੰਨਣ ਤੋਂ ਇਨਕਾਰ ਕੀਤਾ ਹੈ।’”+