ਯਸਾਯਾਹ 30:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਹ ਦਰਸ਼ੀਆਂ ਨੂੰ ਕਹਿੰਦੇ ਹਨ, ‘ਨਾ ਦੇਖੋ’ਅਤੇ ਦਰਸ਼ਣ ਦੇਖਣ ਵਾਲਿਆਂ ਨੂੰ ਕਹਿੰਦੇ ਹਨ, ‘ਸਾਨੂੰ ਸੱਚੇ ਦਰਸ਼ਣ ਨਾ ਦੱਸੋ।+ ਸਾਨੂੰ ਮਿੱਠੀਆਂ-ਮਿੱਠੀਆਂ* ਗੱਲਾਂ ਦੱਸੋ; ਛਲ-ਫ਼ਰੇਬ ਵਾਲੇ ਦਰਸ਼ਣ ਦੇਖੋ।+ ਆਮੋਸ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ‘ਪਰ ਤੁਸੀਂ ਨਜ਼ੀਰਾਂ ਨੂੰ ਪੀਣ ਲਈ ਦਾਖਰਸ ਦਿੰਦੇ ਰਹੇ+ਅਤੇ ਨਬੀਆਂ ਨੂੰ ਹੁਕਮ ਦਿੱਤਾ: “ਭਵਿੱਖਬਾਣੀਆਂ ਨਾ ਕਰੋ।”+ ਆਮੋਸ 7:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਸ ਲਈ ਹੁਣ ਯਹੋਵਾਹ ਦਾ ਸੰਦੇਸ਼ ਸੁਣ: ‘ਤੂੰ ਕਹਿ ਰਿਹਾ ਹੈਂ, “ਇਜ਼ਰਾਈਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ+ ਅਤੇ ਨਾ ਇਸਹਾਕ ਦੇ ਘਰਾਣੇ ਵਿਰੁੱਧ ਪ੍ਰਚਾਰ ਕਰ।”+
10 ਉਹ ਦਰਸ਼ੀਆਂ ਨੂੰ ਕਹਿੰਦੇ ਹਨ, ‘ਨਾ ਦੇਖੋ’ਅਤੇ ਦਰਸ਼ਣ ਦੇਖਣ ਵਾਲਿਆਂ ਨੂੰ ਕਹਿੰਦੇ ਹਨ, ‘ਸਾਨੂੰ ਸੱਚੇ ਦਰਸ਼ਣ ਨਾ ਦੱਸੋ।+ ਸਾਨੂੰ ਮਿੱਠੀਆਂ-ਮਿੱਠੀਆਂ* ਗੱਲਾਂ ਦੱਸੋ; ਛਲ-ਫ਼ਰੇਬ ਵਾਲੇ ਦਰਸ਼ਣ ਦੇਖੋ।+
16 ਇਸ ਲਈ ਹੁਣ ਯਹੋਵਾਹ ਦਾ ਸੰਦੇਸ਼ ਸੁਣ: ‘ਤੂੰ ਕਹਿ ਰਿਹਾ ਹੈਂ, “ਇਜ਼ਰਾਈਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ+ ਅਤੇ ਨਾ ਇਸਹਾਕ ਦੇ ਘਰਾਣੇ ਵਿਰੁੱਧ ਪ੍ਰਚਾਰ ਕਰ।”+