ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 79:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਸਾਡੇ ਗੁਆਂਢੀ ਸਾਨੂੰ ਤੁੱਛ ਸਮਝਦੇ ਹਨ;+

      ਸਾਡੇ ਆਲੇ-ਦੁਆਲੇ ਰਹਿਣ ਵਾਲੇ ਸਾਡਾ ਮਜ਼ਾਕ ਉਡਾਉਂਦੇ ਹਨ ਅਤੇ ਸਾਨੂੰ ਠੱਠੇ ਕਰਦੇ ਹਨ।

  • ਯਿਰਮਿਯਾਹ 48:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ‘ਉਸ ਨੂੰ ਸ਼ਰਾਬੀ ਕਰੋ+ ਕਿਉਂਕਿ ਉਸ ਨੇ ਯਹੋਵਾਹ ਦੇ ਵਿਰੁੱਧ ਆਪਣੇ ਆਪ ਨੂੰ ਉੱਚਾ ਕੀਤਾ ਹੈ।+

      ਮੋਆਬ ਆਪਣੀ ਉਲਟੀ ਵਿਚ ਲੇਟਦਾ ਹੈ

      ਅਤੇ ਉਸ ਦਾ ਮਜ਼ਾਕ ਉਡਾਇਆ ਜਾਂਦਾ ਹੈ।

  • ਹਿਜ਼ਕੀਏਲ 25:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਤੂੰ ਅੰਮੋਨੀਆਂ ਬਾਰੇ ਇਹ ਕਹੀਂ, ‘ਸਾਰੇ ਜਹਾਨ ਦੇ ਮਾਲਕ ਯਹੋਵਾਹ ਦਾ ਸੰਦੇਸ਼ ਸੁਣੋ। ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਜਦ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਗਿਆ, ਇਜ਼ਰਾਈਲ ਦੇਸ਼ ਨੂੰ ਤਬਾਹ ਕੀਤਾ ਗਿਆ ਅਤੇ ਯਹੂਦਾਹ ਦੇ ਘਰਾਣੇ ਦੇ ਲੋਕਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ, ਤਾਂ ਤੂੰ ਕਿਹਾ, ‘ਚੰਗਾ ਹੋਇਆ!’

  • ਜ਼ਕਰਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੇਰਾ ਗੁੱਸਾ ਉਨ੍ਹਾਂ ਕੌਮਾਂ ʼਤੇ ਭੜਕਿਆ ਹੈ ਜੋ ਅਮਨ-ਚੈਨ ਨਾਲ ਵੱਸਦੀਆਂ ਹਨ+ ਕਿਉਂਕਿ ਮੈਂ ਆਪਣੇ ਲੋਕਾਂ ਨੂੰ ਥੋੜ੍ਹੀ ਜਿਹੀ ਸਜ਼ਾ ਦੇਣੀ ਚਾਹੁੰਦਾ ਸੀ,+ ਪਰ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।”’+

  • ਜ਼ਕਰਯਾਹ 2:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਮਹਿਮਾ ਪਾਉਣ ਤੋਂ ਬਾਅਦ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਕੌਮਾਂ ਕੋਲ ਘੱਲਿਆ ਹੈ ਜੋ ਤੁਹਾਨੂੰ ਲੁੱਟ ਰਹੀਆਂ ਸਨ।+ ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: ‘ਜੋ ਤੁਹਾਨੂੰ ਛੂੰਹਦਾ ਹੈ, ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂੰਹਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ