-
ਹਿਜ਼ਕੀਏਲ 24:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਮੈਂ ਯਹੋਵਾਹ ਹਾਂ ਜਿਸ ਨੇ ਆਪ ਇਹ ਗੱਲ ਕਹੀ ਹੈ। ਇਸ ਤਰ੍ਹਾਂ ਜ਼ਰੂਰ ਹੋਵੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਾਂਗਾ ਅਤੇ ਮੈਨੂੰ ਇਸ ਗੱਲ ਦਾ ਕੋਈ ਅਫ਼ਸੋਸ ਜਾਂ ਪਛਤਾਵਾ ਨਹੀਂ ਹੋਵੇਗਾ।+ ਉਹ ਤੇਰੇ ਚਾਲ-ਚਲਣ ਅਤੇ ਤੇਰੇ ਕੰਮਾਂ ਅਨੁਸਾਰ ਤੇਰਾ ਨਿਆਂ ਕਰਨਗੇ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।”
-