ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 36:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਤੂੰ ਜ਼ਿੰਦਗੀ ਦਾ ਸੋਮਾ ਹੈਂ;+

      ਤੇਰੇ ਚਾਨਣ ਨਾਲ ਅਸੀਂ ਚਾਨਣ ਦੇਖ ਸਕਦੇ ਹਾਂ।+

  • ਯਿਰਮਿਯਾਹ 17:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਹੇ ਯਹੋਵਾਹ, ਇਜ਼ਰਾਈਲ ਦੀ ਆਸ,

      ਜਿਹੜੇ ਤੈਨੂੰ ਛੱਡ ਦਿੰਦੇ ਹਨ, ਉਹ ਸਾਰੇ ਸ਼ਰਮਿੰਦੇ ਕੀਤੇ ਜਾਣਗੇ।

      ਜਿਹੜੇ ਤੇਰੇ* ਖ਼ਿਲਾਫ਼ ਬਗਾਵਤ ਕਰਦੇ ਹਨ, ਉਹ ਰੇਤ ʼਤੇ ਲਿਖੇ ਅੱਖਰਾਂ ਵਾਂਗ ਮਿਟ ਜਾਣਗੇ+

      ਕਿਉਂਕਿ ਉਨ੍ਹਾਂ ਨੇ ਅੰਮ੍ਰਿਤ ਜਲ ਦੇ ਚਸ਼ਮੇ ਯਹੋਵਾਹ ਨੂੰ ਤਿਆਗ ਦਿੱਤਾ ਹੈ।+

  • ਪ੍ਰਕਾਸ਼ ਦੀ ਕਿਤਾਬ 22:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਫਿਰ ਦੂਤ ਨੇ ਮੈਨੂੰ ਅੰਮ੍ਰਿਤ ਜਲ* ਦੀ ਸਾਫ਼ ਨਦੀ ਦਿਖਾਈ+ ਜਿਹੜੀ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਤੋਂ ਵਗ ਰਹੀ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ