-
ਬਿਵਸਥਾ ਸਾਰ 28:26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਅਤੇ ਤੁਹਾਡੀਆਂ ਲਾਸ਼ਾਂ ਨੂੰ ਆਕਾਸ਼ ਦੇ ਸਾਰੇ ਪੰਛੀ ਅਤੇ ਧਰਤੀ ਦੇ ਸਾਰੇ ਜਾਨਵਰ ਖਾਣਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਜਾਉਣ ਵਾਲਾ ਕੋਈ ਨਹੀਂ ਹੋਵੇਗਾ।+
-
-
ਯਿਰਮਿਯਾਹ 7:33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਇਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਆਕਾਸ਼ ਦੇ ਪੰਛੀ ਅਤੇ ਧਰਤੀ ਦੇ ਜਾਨਵਰ ਖਾਣਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਜਾਉਣ ਵਾਲਾ ਕੋਈ ਨਹੀਂ ਹੋਵੇਗਾ।+
-